ਏਸਤੇਰ 9

ਏਸਤੇਰ ਦੇ ਫ਼ਰਮਾਨ ਨੇ ਪੁਰੀਮ ਬਾਰੇ ਇਨ੍ਹਾਂ ਬਿਧੀਆਂ ਦੀ ਪੁਸ਼ਟੀ ਕੀਤੀ ਅਤੇ ਇਹ ਲੇਖਾਂ ਵਿੱਚ ਲਿਖਿਆ ਗਿਆ।

Esther 9:32 (UKJV) And the decree of Esther confirmed these matters of Purim; and it was written in the book.

30ਅਤੇ ਮਾਰਦਕਈ ਨੇ ਅਹਸ਼ਵੇਰੋਸ਼ ਦੇ ਰਾਜ ਦੇ 127 ਪ੍ਰਾਂਤਾਂ ਵਿੱਚ ਸਾਰੇ ਯਹੂਦੀਆਂ ਨੂੰ ਚਿੱਠੀਆਂ ਸ਼ੁਭਕਾਮਨਾਵਾਂ ਅਤੇ ਭਰੋਸੇ ਦੀਆਂ ਗੱਲਾਂ ਨਾਲ ਭੇਜੀਆਂ।

31ਤਾਂ ਜੋ ਪੂਰੀਮ ਦੇ ਇਨ੍ਹਾਂ ਦਿਨਾਂ ਨੂੰ ਉਨ੍ਹਾਂ ਦੇ ਠਹਿਰਾਏ ਹੋਏ ਸਮਿਆਂ ਤੇ ਸਥਾਪਿਤ ਕੀਤਾ ਜਾ ਸਕੇ, ਜਿਵੇਂ ਮਾਰਦਕਈ ਯਹੂਦੀ ਅਤੇ ਰਾਣੀ ਏਸਤੇਰ ਨੇ ਉਨ੍ਹਾਂ ਲਈ ਹੁਕਮ ਦਿੱਤਾ ਸੀ ਅਤੇ ਜਿਵੇਂ ਕਿ ਉਹਨਾਂ ਨੇ ਆਪਣੇ ਲਈ ਅਤੇ ਉਹਨਾਂ ਦੇ ਬੱਚਿਆਂ ਲਈ ਵਰਤ ਅਤੇ ਵਿਰਲਾਪ ਦੇ ਸਮੇਂ ਦੇ ਸੰਬੰਧ ਵਿੱਚ ਸਥਾਪਿਤ ਕੀਤਾ ਸੀ।

32ਏਸਤੇਰ ਦੇ ਫ਼ਰਮਾਨ ਨੇ ਪੁਰੀਮ ਬਾਰੇ ਇਨ੍ਹਾਂ ਬਿਧੀਆਂ ਦੀ ਪੁਸ਼ਟੀ ਕੀਤੀ ਅਤੇ ਇਹ ਲੇਖਾਂ ਵਿੱਚ ਲਿਖਿਆ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.