ਕੂਚ 1

ਹੁਣ ਯੋਸੇਫ਼ ਅਤੇ ਉਸਦੇ ਸਾਰੇ ਭਰਾ ਅਤੇ ਉਹ ਸਾਰੀ ਪੀੜ੍ਹੀ ਮਰ ਗਈ ਸੀ।

Exodus 1:6 (UKJV) And Joseph died, and all his brethren, and all that generation.

4ਦਾਨ ਅਤੇ ਨਫ਼ਤਾਲੀ ਗਾਦ ਅਤੇ ਆਸ਼ੇਰ।

5ਯਾਕੋਬ ਦੇ ਵੰਸ਼ਜ ਦੀ ਗਿਣਤੀ ਸੱਤਰ ਸੀ ਅਤੇ ਯੋਸੇਫ਼ ਪਹਿਲਾਂ ਹੀ ਮਿਸਰ ਵਿੱਚ ਸੀ।

6ਹੁਣ ਯੋਸੇਫ਼ ਅਤੇ ਉਸਦੇ ਸਾਰੇ ਭਰਾ ਅਤੇ ਉਹ ਸਾਰੀ ਪੀੜ੍ਹੀ ਮਰ ਗਈ ਸੀ।

7ਪਰ ਇਸਰਾਏਲੀ ਬਹੁਤ ਫਲਦਾਰ ਸਨ ਉਹ ਗਿਣਤੀ ਵਿੱਚ ਬਹੁਤ ਵੱਧੇ, ਅਤੇ ਇੰਨੇ ਵੱਧ ਗਏ ਕਿ ਧਰਤੀ ਉਹਨਾਂ ਨਾਲ ਭਰ ਗਈ।

8ਤਦ ਇੱਕ ਨਵਾਂ ਰਾਜਾ ਉੱਠਿਆ ਜਿਹੜਾ ਯੋਸੇਫ਼ ਨੂੰ ਨਹੀਂ ਜਾਣਦਾ ਸੀ, ਉਹ ਮਿਸਰ ਵਿੱਚ ਰਾਜ ਕਰਨ ਲੱਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.