ਕੂਚ 10

ਫ਼ਿਰਾਊਨ ਨੇ ਮੋਸ਼ੇਹ ਨੂੰ ਆਖਿਆ, “ਮੇਰੀ ਨਜ਼ਰ ਤੋਂ ਦੂਰ ਹੋ ਜਾ! ਧਿਆਨ ਰੱਖ ਕਿ ਤੂੰ ਦੁਬਾਰਾ ਮੇਰੇ ਸਾਹਮਣੇ ਪੇਸ਼ ਨਾ ਹੋਈ! ਜਿਸ ਦਿਨ ਤੂੰ ਮੇਰਾ ਚਿਹਰਾ ਵੇਖੇਗਾ ਤੂੰ ਮਰ ਜਾਵੇਂਗਾ।”

Exodus 10:28 (UKJV) And Pharaoh said unto him, Get you from me, take heed to yourself, see my face no more; for in that day you see my face you shall die.

26ਸਾਡੇ ਪਸ਼ੂਆਂ ਨੇ ਵੀ ਸਾਡੇ ਨਾਲ ਜਾਣਾ ਹੈ; ਇੱਕ ਵੀ ਪਸ਼ੂ ਪਿੱਛੇ ਨਹੀਂ ਛੱਡਿਆ ਜਾਵੇਗਾ। ਕਿਉਂ ਉਹਨਾਂ ਦੇ ਵਿੱਚੋਂ ਹੀ ਅਸੀਂ ਯਾਹਵੇਹ ਆਪਣੇ ਪਰਮੇਸ਼ਵਰ ਦੀ ਬਲੀ ਲਈ ਲਵਾਂਗੇ, ਅਤੇ ਜਦੋਂ ਤੱਕ ਅਸੀਂ ਉੱਥੇ ਨਹੀਂ ਪਹੁੰਚਦੇ, ਅਸੀਂ ਨਹੀਂ ਜਾਣਦੇ ਕਿ ਕਿਸ ਵਿਚੋਂ ਯਾਹਵੇਹ ਲਈ ਬਲੀ ਭੇਟ ਕਰਾਂਗੇ।”

27ਪਰ ਯਾਹਵੇਹ ਨੇ ਫ਼ਿਰਾਊਨ ਦੇ ਦਿਲ ਨੂੰ ਕਠੋਰ ਕਰ ਦਿੱਤਾ, ਅਤੇ ਉਹ ਉਹਨਾਂ ਨੂੰ ਜਾਣ ਦੇਣ ਲਈ ਤਿਆਰ ਨਹੀਂ ਸੀ।

28ਫ਼ਿਰਾਊਨ ਨੇ ਮੋਸ਼ੇਹ ਨੂੰ ਆਖਿਆ, “ਮੇਰੀ ਨਜ਼ਰ ਤੋਂ ਦੂਰ ਹੋ ਜਾ! ਧਿਆਨ ਰੱਖ ਕਿ ਤੂੰ ਦੁਬਾਰਾ ਮੇਰੇ ਸਾਹਮਣੇ ਪੇਸ਼ ਨਾ ਹੋਈ! ਜਿਸ ਦਿਨ ਤੂੰ ਮੇਰਾ ਚਿਹਰਾ ਵੇਖੇਗਾ ਤੂੰ ਮਰ ਜਾਵੇਂਗਾ।”

29ਮੋਸ਼ੇਹ ਨੇ ਜਵਾਬ ਦਿੱਤਾ, “ਜਿਵੇਂ ਤੂੰ ਕਹਿੰਦਾ ਹੈ, ਮੈਂ ਫਿਰ ਕਦੇ ਤੇਰੇ ਸਾਹਮਣੇ ਨਹੀਂ ਆਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.