ਕੂਚ 11

ਯਾਹਵੇਹ ਨੇ ਮੋਸ਼ੇਹ ਨੂੰ ਕਿਹਾ ਸੀ, “ਫ਼ਿਰਾਊਨ ਤੇਰੀ ਗੱਲ ਸੁਣਨ ਤੋਂ ਇਨਕਾਰ ਕਰੇਗਾ, ਤਾਂ ਜੋ ਮਿਸਰ ਵਿੱਚ ਮੇਰੇ ਅਚੰਭੇ ਕੰਮ ਵੱਧ ਜਾਣ।”

Exodus 11:9 (UKJV) And the LORD said unto Moses, Pharaoh shall not hearken unto you; that my wonders may be multiplied in the land of Egypt.

7ਪਰ ਕਿਸੇ ਇਸਰਾਏਲੀਆਂ ਦੇ ਵਿਰੁੱਧ ਮਨੁੱਖ ਤੋਂ ਲੈ ਕੇ ਡੰਗਰ ਤੱਕ ਇੱਕ ਕੁੱਤਾ ਵੀ ਨਹੀਂ ਭੌਂਕੇਗਾ।’ ਫਿਰ ਤੁਸੀਂ ਜਾਣ ਜਾਵੋਂਗੇ ਕਿ ਯਾਹਵੇਹ ਮਿਸਰ ਅਤੇ ਇਸਰਾਏਲ ਵਿੱਚ ਫ਼ਰਕ ਕਰਦਾ ਹੈ।

8ਤੇਰੇ ਇਹ ਸਾਰੇ ਅਧਿਕਾਰੀ ਮੇਰੇ ਕੋਲ ਆਉਣਗੇ, ਮੇਰੇ ਅੱਗੇ ਮੱਥਾ ਟੇਕਣਗੇ ਅਤੇ ਕਹਿਣਗੇ, ‘ਜਾਓ, ਤੂੰ ਅਤੇ ਸਾਰੇ ਲੋਕ ਜੋ ਤੇਰੇ ਮਗਰ ਆਉਂਦੇ ਹਨ!’ ਇਸ ਤੋਂ ਬਾਅਦ ਮੈਂ ਚਲਾ ਜਾਵਾਂਗਾ।” ਤਦ ਮੋਸ਼ੇਹ ਕ੍ਰੋਧ ਨਾਲ ਫ਼ਿਰਾਊਨ ਦੇ ਕੋਲੋ ਚਲਾ ਗਿਆ।

9ਯਾਹਵੇਹ ਨੇ ਮੋਸ਼ੇਹ ਨੂੰ ਕਿਹਾ ਸੀ, “ਫ਼ਿਰਾਊਨ ਤੇਰੀ ਗੱਲ ਸੁਣਨ ਤੋਂ ਇਨਕਾਰ ਕਰੇਗਾ, ਤਾਂ ਜੋ ਮਿਸਰ ਵਿੱਚ ਮੇਰੇ ਅਚੰਭੇ ਕੰਮ ਵੱਧ ਜਾਣ।”

10ਮੋਸ਼ੇਹ ਅਤੇ ਹਾਰੋਨ ਨੇ ਇਹ ਸਾਰੇ ਅਚੰਭੇ ਕੰਮ ਫ਼ਿਰਾਊਨ ਦੇ ਸਾਹਮਣੇ ਕੀਤੇ ਪਰ ਯਾਹਵੇਹ ਨੇ ਫ਼ਿਰਾਊਨ ਦੇ ਦਿਲ ਨੂੰ ਕਠੋਰ ਕਰ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਨੂੰ ਆਪਣੇ ਦੇਸ਼ ਤੋਂ ਬਾਹਰ ਨਾ ਜਾਣ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.