ਕੂਚ 12

ਫਿਰ ਉਹਨਾਂ ਨੂੰ ਆਖੋ, ‘ਇਹ ਪਸਾਹ ਦੀ ਬਲੀ ਯਾਹਵੇਹ ਲਈ ਹੈ, ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਵਿੱਚੋਂ ਲੰਘਿਆ ਅਤੇ ਸਾਡੇ ਘਰਾਂ ਨੂੰ ਬਚਾਇਆ ਜਦੋਂ ਉਸ ਨੇ ਮਿਸਰੀਆਂ ਨੂੰ ਮਾਰਿਆ।’ ”

Exodus 12:27 (UKJV) That all of you shall say, It is the sacrifice of the LORD's passover, who passed over the houses of the children of Israel in Egypt, when he stroke the Egyptians, and delivered our houses. And the people bowed the head and worshipped.

25ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋਵੋ ਜੋ ਯਾਹਵੇਹ ਤੁਹਾਨੂੰ ਦੇਵੇਗਾ ਜਿਵੇਂ ਕਿ ਉਸਨੇ ਵਾਅਦਾ ਕੀਤਾ ਸੀ, ਇਸ ਰੀਤੀ ਨੂੰ ਮਨਾਇਆ ਕਰੋ।

26ਅਤੇ ਜਦੋਂ ਤੁਹਾਡੇ ਬੱਚੇ ਤੁਹਾਨੂੰ ਪੁੱਛਦੇ ਹਨ, ‘ਇਸ ਰਸਮ ਦਾ ਤੁਹਾਡੇ ਲਈ ਕੀ ਅਰਥ ਹੈ?’

27ਫਿਰ ਉਹਨਾਂ ਨੂੰ ਆਖੋ, ‘ਇਹ ਪਸਾਹ ਦੀ ਬਲੀ ਯਾਹਵੇਹ ਲਈ ਹੈ, ਜੋ ਮਿਸਰ ਵਿੱਚ ਇਸਰਾਏਲੀਆਂ ਦੇ ਘਰਾਂ ਵਿੱਚੋਂ ਲੰਘਿਆ ਅਤੇ ਸਾਡੇ ਘਰਾਂ ਨੂੰ ਬਚਾਇਆ ਜਦੋਂ ਉਸ ਨੇ ਮਿਸਰੀਆਂ ਨੂੰ ਮਾਰਿਆ।’ ”

28ਇਸਰਾਏਲੀਆਂ ਨੇ ਉਹੀ ਕੀਤਾ ਜੋ ਯਾਹਵੇਹ ਨੇ ਮੋਸ਼ੇਹ ਅਤੇ ਹਾਰੋਨ ਨੂੰ ਹੁਕਮ ਦਿੱਤਾ ਸੀ।

29ਅੱਧੀ ਰਾਤ ਨੂੰ ਯਾਹਵੇਹ ਨੇ ਮਿਸਰ ਦੇ ਸਾਰੇ ਪਹਿਲੌਠੇ ਪੁੱਤਰਾਂ ਨੂੰ ਮਾਰ ਦਿੱਤਾ ਫ਼ਿਰਾਊਨ ਦੇ ਜੇਠੇ ਤੋਂ ਲੈ ਕੇ, ਜੋ ਸਿੰਘਾਸਣ ਤੇ ਬੈਠਾ ਸੀ ਕੈਦੀ ਦੇ ਜੇਠੇ ਤੱਕ, ਜੋ ਕਿ ਕਾਲ ਕੋਠੜੀ ਵਿੱਚ ਸੀ, ਅਤੇ ਸਾਰੇ ਪਸ਼ੂਆਂ ਦੇ ਜੇਠੇ ਨੂੰ ਮਾਰ ਸੁੱਟਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.