ਕੂਚ 13

ਦਿਨ ਨੂੰ ਬੱਦਲ ਦਾ ਥੰਮ੍ਹ ਅਤੇ ਰਾਤ ਨੂੰ ਅੱਗ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਕਦੀ ਨਾ ਹਟਿਆ।

Exodus 13:22 (UKJV) He took not away the pillar of the cloud by day, nor the pillar of fire by night, from before the people.

20ਸੁੱਕੋਥ ਛੱਡਣ ਤੋਂ ਬਾਅਦ ਉਹਨਾਂ ਨੇ ਮਾਰੂਥਲ ਦੇ ਕਿਨਾਰੇ ਏਥਾਮ ਵਿੱਚ ਡੇਰਾ ਲਾਇਆ।

21ਦਿਨ ਵੇਲੇ ਯਾਹਵੇਹ ਉਹਨਾਂ ਦੇ ਰਾਹ ਵਿੱਚ ਅਗਵਾਈ ਕਰਨ ਲਈ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਉਹਨਾਂ ਨੂੰ ਰੌਸ਼ਨੀ ਦੇਣ ਲਈ ਅੱਗ ਦੇ ਥੰਮ੍ਹ ਵਿੱਚ ਉਹਨਾਂ ਦੇ ਅੱਗੇ-ਅੱਗੇ ਜਾਂਦਾ ਸੀ, ਤਾਂ ਜੋ ਉਹ ਦਿਨ ਅਤੇ ਰਾਤ ਨੂੰ ਸਫ਼ਰ ਕਰ ਸਕਣ।

22ਦਿਨ ਨੂੰ ਬੱਦਲ ਦਾ ਥੰਮ੍ਹ ਅਤੇ ਰਾਤ ਨੂੰ ਅੱਗ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਕਦੀ ਨਾ ਹਟਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.