ਕੂਚ 15

ਤੇਰੀਆਂ ਨਾਸਾਂ ਦੇ ਸਾਹ ਨਾਲ, ਪਾਣੀ ਦਾ ਢੇਰ ਲਗ ਗਿਆ, ਵਗਦਾ ਪਾਣੀ ਕੰਧ ਵਾਂਗ ਖੜ੍ਹਾ ਹੋ ਗਿਆ, ਸਮੁੰਦਰ ਦੇ ਹਿਰਦੇ ਦੇ ਡੂੰਘੇ ਪਾਣੀ ਜੰਮ ਗਏ ਹਨ।

Exodus 15:8 (UKJV) And with the blast of your nostrils the waters were gathered together, the floods stood upright as an heap, and the depths were congealed in the heart of the sea.

6ਹੇ ਯਾਹਵੇਹ ਤੇਰਾ ਸੱਜਾ ਹੱਥ, ਸ਼ਕਤੀ ਵਿੱਚ ਸ਼ਾਨਦਾਰ ਹੈ। ਹੇ ਯਾਹਵੇਹ! ਤੇਰੇ ਸੱਜੇ ਹੱਥ ਨੇ ਦੁਸ਼ਮਣ ਨੂੰ ਚਕਨਾਚੂਰ ਕਰ ਦਿੱਤਾ।

7“ਤੂੰ ਆਪਣੀ ਵੱਡੀ ਮਹਿਮਾ ਨਾਲ ਉਹਨਾਂ ਨੂੰ ਸੁੱਟ ਦਿੱਤਾ ਜੋ ਤੇਰਾ ਵਿਰੋਧ ਕਰਦੇ ਸਨ। ਤੂੰ ਆਪਣਾ ਪੂਰੇ ਕ੍ਰੋਧ ਵਿੱਚ ਉਹਨਾਂ ਨੂੰ ਪਰਾਲੀ ਵਾਂਗ ਸਾੜ ਦਿੱਤਾ।

8ਤੇਰੀਆਂ ਨਾਸਾਂ ਦੇ ਸਾਹ ਨਾਲ, ਪਾਣੀ ਦਾ ਢੇਰ ਲਗ ਗਿਆ, ਵਗਦਾ ਪਾਣੀ ਕੰਧ ਵਾਂਗ ਖੜ੍ਹਾ ਹੋ ਗਿਆ, ਸਮੁੰਦਰ ਦੇ ਹਿਰਦੇ ਦੇ ਡੂੰਘੇ ਪਾਣੀ ਜੰਮ ਗਏ ਹਨ।

9ਦੁਸ਼ਮਣ ਨੇ ਘੰਮਡ ਵਿੱਚ ਕਿਹਾ, ‘ਮੈਂ ਪਿੱਛਾ ਕਰਾਂਗਾ, ਮੈਂ ਉਹਨਾਂ ਨੂੰ ਫੜ ਲਵਾਂਗਾ। ਮੈਂ ਲੁੱਟ ਦਾ ਮਾਲ ਵੰਡਾਂਗਾ; ਮੈਂ ਆਪਣੇ ਆਪ ਨੂੰ ਉਹਨਾਂ ਤੇ ਖੋਖਲਾ ਕਰਾਂਗਾ। ਮੈਂ ਆਪਣੀ ਤਲਵਾਰ ਕੱਢਾਂਗਾ ਅਤੇ ਮੇਰਾ ਹੱਥ ਉਹਨਾਂ ਨੂੰ ਤਬਾਹ ਕਰ ਦੇਵੇਗਾ।’

10ਪਰ ਤੂੰ ਆਪਣੀ ਬਲਵੰਤ ਹਵਾ ਨਾਲ ਫੂਕ ਮਾਰੀ, ਅਤੇ ਸਮੁੰਦਰ ਨੇ ਉਹਨਾਂ ਨੂੰ ਢੱਕ ਲਿਆ, ਉਹ ਸਿੱਕੇ ਵਾਂਗੂੰ ਮਹਾਂ ਜਲ ਵਿੱਚ ਡੁੱਬ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.