ਕੂਚ 16

ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਤੁਸੀਂ ਕਦ ਤੱਕ ਮੇਰੇ ਹੁਕਮਾਂ ਅਤੇ ਹਿਦਾਇਤਾਂ ਨੂੰ ਮੰਨਣ ਤੋਂ ਇਨਕਾਰ ਕਰੋਗੇ?

Exodus 16:28 (UKJV) And the LORD said unto Moses, How long refuse all of you to keep my commandments and my laws?

26ਛੇ ਦਿਨ ਤੁਸੀਂ ਇਸ ਨੂੰ ਇਕੱਠਾ ਕਰਨਾ ਹੈ, ਪਰ ਸੱਤਵੇਂ ਦਿਨ ਸਬਤ ਦੇ ਦਿਨ ਕੁਝ ਨਹੀਂ ਹੋਵੇਗਾ।”

27ਤਾਂ ਵੀ, ਕੁਝ ਲੋਕ ਸੱਤਵੇਂ ਦਿਨ ਇਸ ਨੂੰ ਇਕੱਠਾ ਕਰਨ ਲਈ ਬਾਹਰ ਗਏ, ਪਰ ਉਹਨਾਂ ਨੂੰ ਕੁਝ ਨਾ ਮਿਲਿਆ।

28ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਤੁਸੀਂ ਕਦ ਤੱਕ ਮੇਰੇ ਹੁਕਮਾਂ ਅਤੇ ਹਿਦਾਇਤਾਂ ਨੂੰ ਮੰਨਣ ਤੋਂ ਇਨਕਾਰ ਕਰੋਗੇ?

29ਯਾਦ ਰੱਖੋ ਕਿ ਯਾਹਵੇਹ ਨੇ ਤੁਹਾਨੂੰ ਸਬਤ ਦਿੱਤਾ ਹੈ, ਇਸ ਲਈ ਛੇਵੇਂ ਦਿਨ ਉਹ ਤੁਹਾਨੂੰ ਦੋ ਦਿਨਾਂ ਲਈ ਰੋਟੀ ਦਿੰਦਾ ਹੈ। ਹਰ ਕਿਸੇ ਨੇ ਸੱਤਵੇਂ ਦਿਨ ਜਿੱਥੇ ਉਹ ਹਨ ਉੱਥੇ ਹੀ ਰਹਿਣਾ ਹੈ ਕਿਸੇ ਨੇ ਬਾਹਰ ਨਹੀਂ ਜਾਣਾ ਹੈ।”

30ਇਸ ਲਈ ਲੋਕਾਂ ਨੇ ਸੱਤਵੇਂ ਦਿਨ ਆਰਾਮ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.