ਕੂਚ 19

ਉਹਨਾਂ ਨੂੰ ਪੱਥਰਾਂ ਨਾਲ ਜਾਂ ਤੀਰਾਂ ਨਾਲ ਮਾਰਿਆ ਜਾਵੇ; ਉਹਨਾਂ ਨੂੰ ਹੱਥ ਨਾਲ ਨਾ ਛੂੰਹਣ। ਕਿਸੇ ਵੀ ਆਦਮੀ ਜਾਂ ਜਾਨਵਰ ਨੂੰ ਜਿਉਂਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।’ ਜਦੋਂ ਤੁਰੀ ਦੀ ਆਵਾਜ਼ ਆਵੇ ਤਾਂ ਉਹ ਪਹਾੜ ਦੇ ਉੱਤੇ ਚੜ੍ਹਨ।”

Exodus 19:13 (UKJV) There shall not an hand touch it, but he shall surely be stoned, or shot through; whether it be beast or man, it shall not live: when the trumpet sounds long, they shall come up to the mount.

11ਅਤੇ ਤੀਜੇ ਦਿਨ ਲਈ ਤਿਆਰ ਹੋ ਜਾਣ, ਕਿਉਂਕਿ ਉਸ ਦਿਨ ਯਾਹਵੇਹ ਸੀਨਾਈ ਪਰਬਤ ਉੱਤੇ ਸਾਰੇ ਲੋਕਾਂ ਦੇ ਸਾਹਮਣੇ ਆਵੇਗਾ।

12ਪਹਾੜ ਦੇ ਆਲੇ-ਦੁਆਲੇ ਦੇ ਲੋਕਾਂ ਲਈ ਸੀਮਾਵਾਂ ਬਣਾਈ ਅਤੇ ਲੋਕਾਂ ਨੂੰ ਆਖਣਾ, ‘ਸਾਵਧਾਨ ਰਹੋ ਕਿ ਤੁਸੀਂ ਪਹਾੜ ਦੇ ਨੇੜੇ ਨਾ ਜਾਣਾ ਨਾ ਹੀ ਉਸ ਦੇ ਪੈਰਾਂ ਨੂੰ ਛੂਹਣਾ। ਜਿਹੜਾ ਵੀ ਪਹਾੜ ਨੂੰ ਛੂਹੇ ਉਹ ਜ਼ਰੂਰ ਮਾਰ ਦਿੱਤਾ ਜਾਵੇ।

13ਉਹਨਾਂ ਨੂੰ ਪੱਥਰਾਂ ਨਾਲ ਜਾਂ ਤੀਰਾਂ ਨਾਲ ਮਾਰਿਆ ਜਾਵੇ; ਉਹਨਾਂ ਨੂੰ ਹੱਥ ਨਾਲ ਨਾ ਛੂੰਹਣ। ਕਿਸੇ ਵੀ ਆਦਮੀ ਜਾਂ ਜਾਨਵਰ ਨੂੰ ਜਿਉਂਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।’ ਜਦੋਂ ਤੁਰੀ ਦੀ ਆਵਾਜ਼ ਆਵੇ ਤਾਂ ਉਹ ਪਹਾੜ ਦੇ ਉੱਤੇ ਚੜ੍ਹਨ।”

14ਜਦੋਂ ਮੋਸ਼ੇਹ ਪਹਾੜ ਤੋਂ ਲੋਕਾਂ ਕੋਲ ਗਿਆ, ਉਸਨੇ ਉਹਨਾਂ ਨੂੰ ਪਵਿੱਤਰ ਕੀਤਾ ਅਤੇ ਉਹਨਾਂ ਨੇ ਆਪਣੇ ਕੱਪੜੇ ਧੋਤੇ।

15ਫਿਰ ਉਸਨੇ ਲੋਕਾਂ ਨੂੰ ਆਖਿਆ, “ਤੀਜੇ ਦਿਨ ਲਈ ਤਿਆਰ ਰਹੋ। ਕੋਈ ਆਦਮੀ ਔਰਤ ਦੇ ਨੇੜੇ ਨਾ ਜਾਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.