ਕੂਚ 20

ਜਦੋਂ ਲੋਕਾਂ ਨੇ ਗਰਜ ਅਤੇ ਬਿਜਲੀ ਵੇਖੀ ਅਤੇ ਤੁਰ੍ਹੀ ਦੀ ਆਵਾਜ਼ ਸੁਣੀ ਅਤੇ ਪਹਾੜ ਨੂੰ ਧੂੰਏਂ ਵਿੱਚ ਦੇਖਿਆ, ਤਾਂ ਉਹ ਡਰ ਨਾਲ ਕੰਬਦੇ ਹੋਏ ਦੂਰੀ ਤੇ ਖੜੇ ਰਹੇ

Exodus 20:18 (UKJV) And all the people saw the thunderings, and the lightnings, and the noise of the trumpet, and the mountain smoking: and when the people saw it, they removed, and stood far off.

16ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇਣਾ।

17ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ। ਤੂੰ ਆਪਣੇ ਗੁਆਂਢੀ ਦੀ ਪਤਨੀ, ਉਸ ਦੇ ਨੌਕਰ ਜਾਂ ਨੌਕਰਾਨੀ, ਉਸ ਦੇ ਬਲਦ, ਗਧੇ ਜਾਂ ਤੂੰ ਗੁਆਂਢੀ ਦੀ ਕਿਸੇ ਵੀ ਚੀਜ਼ ਦਾ ਲਾਲਚ ਨਾ ਕਰਨਾ।”

18ਜਦੋਂ ਲੋਕਾਂ ਨੇ ਗਰਜ ਅਤੇ ਬਿਜਲੀ ਵੇਖੀ ਅਤੇ ਤੁਰ੍ਹੀ ਦੀ ਆਵਾਜ਼ ਸੁਣੀ ਅਤੇ ਪਹਾੜ ਨੂੰ ਧੂੰਏਂ ਵਿੱਚ ਦੇਖਿਆ, ਤਾਂ ਉਹ ਡਰ ਨਾਲ ਕੰਬਦੇ ਹੋਏ ਦੂਰੀ ਤੇ ਖੜੇ ਰਹੇ

19ਅਤੇ ਉਹਨਾਂ ਮੋਸ਼ੇਹ ਨੂੰ ਆਖਿਆ, “ਤੂੰ ਆਪ ਸਾਡੇ ਨਾਲ ਗੱਲ ਕਰ ਅਤੇ ਅਸੀਂ ਸੁਣਾਂਗੇ। ਪਰ ਪਰਮੇਸ਼ਵਰ ਸਾਡੇ ਨਾਲ ਗੱਲ ਨਾ ਕਰੇ ਕਿਤੇ ਅਸੀਂ ਮਰ ਨਾ ਜਾਈਏ।”

20ਮੋਸ਼ੇਹ ਨੇ ਲੋਕਾਂ ਨੂੰ ਆਖਿਆ, “ਨਾ ਡਰੋ। ਪਰਮੇਸ਼ਵਰ ਤੁਹਾਨੂੰ ਪਰਖਣ ਲਈ ਆਇਆ ਹੈ, ਤਾਂ ਜੋ ਤੁਹਾਨੂੰ ਪਾਪ ਕਰਨ ਤੋਂ ਬਚਾਉਣ ਲਈ ਪਰਮੇਸ਼ਵਰ ਦਾ ਡਰ ਤੁਹਾਡੇ ਨਾਲ ਰਹੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.