ਕੂਚ 21

ਹਾਲਾਂਕਿ ਜੇ ਇਹ ਜਾਣਬੁੱਝ ਕੇ ਨਹੀਂ ਕੀਤਾ ਗਿਆ ਹੈ, ਪਰ ਇਹ ਮੌਤ ਪਰਮੇਸ਼ਵਰ ਦੀ ਮਰਜ਼ੀ ਨਾਲ ਹੋਈ ਹੈ ਤਾਂ ਮੈਂ ਤੁਹਾਡੇ ਲਈ ਇੱਕ ਜਗ੍ਹਾ ਬਣਾਵਾਂਗਾ ਜਿੱਥੇ ਤੁਸੀਂ ਭੱਜ ਸਕਦੇ ਹੋ।

Exodus 21:13 (UKJV) And if a man lie not in wait, but God deliver him into his hand; then I will appoint you a place where he shall flee.

11ਜੇ ਉਹ ਉਸਨੂੰ ਇਹ ਤਿੰਨ ਚੀਜ਼ਾਂ ਪ੍ਰਦਾਨ ਨਹੀਂ ਕਰਦਾ, ਤਾਂ ਉਹ ਬਿਨਾਂ ਕਿਸੇ ਪੈਸੇ ਦੇ ਮੁਫ਼ਤ ਚਲੀ ਜਾਵੇ।

12“ਜੇ ਕੋਈ ਕਿਸੇ ਵਿਅਕਤੀ ਨੂੰ ਅਜਿਹਾ ਮਾਰੇ ਕਿ ਉਹ ਮਰ ਜਾਵੇ, ਤਾਂ ਉਹ ਜ਼ਰੂਰ ਮਾਰਿਆ ਜਾਵੇ।

13ਹਾਲਾਂਕਿ ਜੇ ਇਹ ਜਾਣਬੁੱਝ ਕੇ ਨਹੀਂ ਕੀਤਾ ਗਿਆ ਹੈ, ਪਰ ਇਹ ਮੌਤ ਪਰਮੇਸ਼ਵਰ ਦੀ ਮਰਜ਼ੀ ਨਾਲ ਹੋਈ ਹੈ ਤਾਂ ਮੈਂ ਤੁਹਾਡੇ ਲਈ ਇੱਕ ਜਗ੍ਹਾ ਬਣਾਵਾਂਗਾ ਜਿੱਥੇ ਤੁਸੀਂ ਭੱਜ ਸਕਦੇ ਹੋ।

14ਪਰ ਜੇ ਕੋਈ ਯੋਜਨਾ ਬਣਾਉਂਦਾ ਹੈ ਅਤੇ ਕਿਸੇ ਨੂੰ ਜਾਣਬੁੱਝ ਕੇ ਮਾਰਦਾ ਹੈ, ਤਾਂ ਉਸ ਵਿਅਕਤੀ ਨੂੰ ਮੇਰੀ ਜਗਵੇਦੀ ਤੋਂ ਚੁੱਕ ਕੇ ਮਾਰਿਆ ਜਾਣਾ ਚਾਹੀਦਾ ਹੈ।

15“ਕੋਈ ਵੀ ਵਿਅਕਤੀ ਜੋ ਆਪਣੇ ਪਿਤਾ ਜਾਂ ਮਾਤਾ ਤੇ ਹਮਲਾ ਕਰਦਾ ਹੈ ਉਹ ਜ਼ਰੂਰ ਮਾਰਿਆ ਜਾਵੇਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.