ਕੂਚ 21

“ਜੇ ਲੋਕ ਝਗੜਾ ਕਰਦੇ ਹਨ ਅਤੇ ਇੱਕ ਵਿਅਕਤੀ ਦੂਜੇ ਨੂੰ ਪੱਥਰ ਜਾਂ ਮੁੱਕੀ ਨਾਲ ਮਾਰਦਾ ਹੈ ਅਤੇ ਪੀੜਤ ਮਰਦਾ ਨਹੀਂ ਹੈ ਪਰ ਮੰਜੇ ਉੱਤੇ ਪੈ ਜਾਵੇ,

Exodus 21:18 (UKJV) And if men strive together, and one strike another with a stone, or with his fist, and he die not, but keeps his bed:

16“ਕਿਸੇ ਵੀ ਵਿਅਕਤੀ ਨੂੰ ਅਗਵਾ ਕਰਨ ਵਾਲੇ ਨੂੰ ਮੌਤ ਦੀ ਸਜ਼ਾ ਦਿੱਤੀ ਜਾਵੇਗੀ, ਭਾਵੇਂ ਪੀੜਤ ਨੂੰ ਵੇਚ ਦਿੱਤਾ ਗਿਆ ਹੋਵੇ ਜਾਂ ਅਜੇ ਵੀ ਅਗਵਾਕਾਰ ਦੇ ਕਬਜ਼ੇ ਵਿੱਚ ਹੋਵੇ।

17“ਕੋਈ ਵੀ ਵਿਅਕਤੀ ਜੋ ਆਪਣੇ ਪਿਤਾ ਜਾਂ ਮਾਤਾ ਨੂੰ ਸਰਾਪ ਦਿੰਦਾ ਹੈ ਉਹ ਜ਼ਰੂਰ ਮਾਰਿਆ ਜਾਵੇ।

18“ਜੇ ਲੋਕ ਝਗੜਾ ਕਰਦੇ ਹਨ ਅਤੇ ਇੱਕ ਵਿਅਕਤੀ ਦੂਜੇ ਨੂੰ ਪੱਥਰ ਜਾਂ ਮੁੱਕੀ ਨਾਲ ਮਾਰਦਾ ਹੈ ਅਤੇ ਪੀੜਤ ਮਰਦਾ ਨਹੀਂ ਹੈ ਪਰ ਮੰਜੇ ਉੱਤੇ ਪੈ ਜਾਵੇ,

19ਤਾਂ ਜੇ ਕਦੀ ਉਹ ਉੱਠ ਕੇ ਆਪਣੀ ਲਾਠੀ ਨਾਲ ਬਾਹਰ ਘੁਮੇ ਫਿਰੇ ਤਾਂ ਉਸਦਾ ਮਾਰਨ ਵਾਲਾ ਬੇਦੋਸ਼ ਠਹਿਰੇ ਅਤੇ ਉਸਦੇ ਪੂਰੀ ਤਰ੍ਹਾਂ ਨਾਲ ਚੰਗਾ ਹੋਣ ਤੱਕ ਉਸਦੀ ਦੇਖਭਾਲ ਕਰੇ।

20“ਕੋਈ ਵੀ ਵਿਅਕਤੀ ਜੋ ਆਪਣੇ ਨਰ ਜਾਂ ਨਾਰੀ ਗੁਲਾਮ ਨੂੰ ਡੰਡੇ ਨਾਲ ਕੁੱਟਦਾ ਹੈ, ਉਸ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਜੇਕਰ ਗੁਲਾਮ ਮਰ ਜਾਂਦਾ ਹੈ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.