ਕੂਚ 22

ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੈਨੂੰ ਤਲਵਾਰ ਨਾਲ ਵੱਢ ਸੁੱਟਾਂਗਾ। ਤੁਹਾਡੀਆਂ ਪਤਨੀਆਂ ਵਿਧਵਾਵਾਂ ਅਤੇ ਤੁਹਾਡੇ ਬੱਚੇ ਯਤੀਮ ਹੋ ਜਾਣਗੇ।

Exodus 22:24 (UKJV) And my wrath shall wax hot, and I will kill you with the sword; and your wives shall be widows, and your children fatherless.

22“ਵਿਧਵਾ ਜਾਂ ਯਤੀਮ ਦਾ ਫ਼ਾਇਦਾ ਨਾ ਉਠਾਓ।

23ਜੇਕਰ ਤੁਸੀਂ ਅਜਿਹਾ ਕਰਦੇ ਹੋ ਅਤੇ ਉਹ ਮੈਨੂੰ ਪੁਕਾਰਦੇ ਹਨ, ਤਾਂ ਮੈਂ ਉਹਨਾਂ ਦੀ ਦੁਹਾਈ ਜ਼ਰੂਰ ਸੁਣਾਂਗਾ।

24ਮੇਰਾ ਕ੍ਰੋਧ ਭੜਕ ਉੱਠੇਗਾ ਅਤੇ ਮੈਂ ਤੈਨੂੰ ਤਲਵਾਰ ਨਾਲ ਵੱਢ ਸੁੱਟਾਂਗਾ। ਤੁਹਾਡੀਆਂ ਪਤਨੀਆਂ ਵਿਧਵਾਵਾਂ ਅਤੇ ਤੁਹਾਡੇ ਬੱਚੇ ਯਤੀਮ ਹੋ ਜਾਣਗੇ।

25“ਜੇਕਰ ਤੁਸੀਂ ਮੇਰੇ ਲੋਕਾਂ ਵਿੱਚੋਂ ਕਿਸੇ ਲੋੜਵੰਦ ਨੂੰ ਪੈਸੇ ਉਧਾਰ ਦਿੰਦੇ ਹੋ ਤਾਂ ਇਸ ਨੂੰ ਵਪਾਰਕ ਸੌਦੇ ਵਾਂਗ ਨਾ ਸਮਝੋ, ਕੋਈ ਵਿਆਜ ਨਾ ਲੈਣਾ।

26ਜੇ ਤੁਸੀਂ ਆਪਣੇ ਗੁਆਂਢੀ ਦੀ ਚਾਦਰ ਨੂੰ ਗਿਰਵੀ ਰੱਖ ਕੇ ਲੈਂਦੇ ਹੋ, ਤਾਂ ਇਸਨੂੰ ਸੂਰਜ ਡੁੱਬਣ ਤੱਕ ਵਾਪਸ ਕਰ ਦਿਓ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.