ਕੂਚ 23

ਉਹਨਾਂ ਨੂੰ ਆਪਣੇ ਦੇਸ਼ ਵਿੱਚ ਨਾ ਰਹਿਣ ਦਿਓ ਨਹੀਂ ਤਾਂ ਉਹ ਤੁਹਾਡੇ ਤੋਂ ਮੇਰੇ ਵਿਰੁੱਧ ਪਾਪ ਕਰਾਉਣਗੇ ਕਿਉਂ ਜੋ ਉਹਨਾਂ ਦੇ ਦੇਵਤਿਆਂ ਦੀ ਪੂਜਾ ਤੁਹਾਡੇ ਲਈ ਇੱਕ ਫਾਹੀ ਹੋਵੇਗੀ।”

Exodus 23:33 (UKJV) They shall not dwell in your land, lest they make you sin against me: for if you serve their gods, it will surely be a snare unto you.

31“ਮੈਂ ਲਾਲ ਸਾਗਰ ਤੋਂ ਫ਼ਲਿਸਤੀਆਂ ਦੇ ਸਾਗਰ ਤੱਕ ਅਤੇ ਮਾਰੂਥਲ ਤੋਂ ਫ਼ਰਾਤ ਨਦੀ ਤੱਕ ਤੁਹਾਡੀਆਂ ਹੱਦਾਂ ਨੂੰ ਸਥਾਪਿਤ ਕਰਾਂਗਾ। ਮੈਂ ਫ਼ਲਿਸਤੀਆਂ ਲੋਕਾਂ ਨੂੰ ਤੁਹਾਡੇ ਹੱਥਾਂ ਵਿੱਚ ਦੇ ਦਿਆਂਗਾ ਜਿਹੜੇ ਦੇਸ਼ ਵਿੱਚ ਰਹਿੰਦੇ ਹਨ, ਅਤੇ ਤੁਸੀਂ ਉਹਨਾਂ ਨੂੰ ਆਪਣੇ ਅੱਗੋਂ ਬਾਹਰ ਕੱਢ ਦੇਵੋਂਗੇ।

32ਪਰ ਤੁਸੀਂ ਉਹਨਾਂ ਦੇ ਨਾਲ ਜਾਂ ਉਹਨਾਂ ਦੇ ਦੇਵਤਿਆਂ ਨਾਲ ਇਕਰਾਰਨਾਮਾ ਨਾ ਕਰਨ।

33ਉਹਨਾਂ ਨੂੰ ਆਪਣੇ ਦੇਸ਼ ਵਿੱਚ ਨਾ ਰਹਿਣ ਦਿਓ ਨਹੀਂ ਤਾਂ ਉਹ ਤੁਹਾਡੇ ਤੋਂ ਮੇਰੇ ਵਿਰੁੱਧ ਪਾਪ ਕਰਾਉਣਗੇ ਕਿਉਂ ਜੋ ਉਹਨਾਂ ਦੇ ਦੇਵਤਿਆਂ ਦੀ ਪੂਜਾ ਤੁਹਾਡੇ ਲਈ ਇੱਕ ਫਾਹੀ ਹੋਵੇਗੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.