ਕੂਚ 23

ਜੇ ਤੁਸੀਂ ਆਪਣੇ ਦੁਸ਼ਮਣ ਦੇ ਗਧੇ ਤੇ ਬਹੁਤ ਜ਼ਿਆਦਾ ਬੋਝ ਦੇਖਦੇ ਹੋ, ਤਾਂ ਇਸ ਨੂੰ ਉੱਥੇ ਨਾ ਛੱਡੋ ਅਤੇ ਬਲਕਿ ਤੁਸੀਂ ਇਸ ਵਿੱਚ ਉਹਨਾਂ ਦੀ ਮਦਦ ਕਰੋ।

Exodus 23:5 (UKJV) If you see the ass of him that hates you lying under his burden, and would forbear to help him, you shall surely help with him.

3ਅਤੇ ਮੁਕੱਦਮੇ ਵਿੱਚ ਕਿਸੇ ਗਰੀਬ ਵਿਅਕਤੀ ਦਾ ਪੱਖਪਾਤ ਨਾ ਕਰੋ।

4“ਜੇ ਤੁਸੀਂ ਆਪਣੇ ਦੁਸ਼ਮਣ ਦੇ ਬਲਦ ਜਾਂ ਗਧੇ ਨੂੰ ਭਟਕਦਾ ਹੋਇਆ ਦੇਖਦੇ ਹੋ, ਤਾਂ ਉਸਨੂੰ ਵਾਪਸ ਕਰ ਦਿਓ।

5ਜੇ ਤੁਸੀਂ ਆਪਣੇ ਦੁਸ਼ਮਣ ਦੇ ਗਧੇ ਤੇ ਬਹੁਤ ਜ਼ਿਆਦਾ ਬੋਝ ਦੇਖਦੇ ਹੋ, ਤਾਂ ਇਸ ਨੂੰ ਉੱਥੇ ਨਾ ਛੱਡੋ ਅਤੇ ਬਲਕਿ ਤੁਸੀਂ ਇਸ ਵਿੱਚ ਉਹਨਾਂ ਦੀ ਮਦਦ ਕਰੋ।

6“ਇਹ ਸੋਚ ਕੇ ਇਨਸਾਫ਼ ਨੂੰ ਖਰਾਬ ਨਾ ਕਰੋ ਕਿ ਮੁਕੱਦਮਾ ਗਰੀਬ ਦਾ ਹੈ।

7ਝੂਠੇ ਦੋਸ਼ ਨਾਲ ਕੋਈ ਲੈਣਾ-ਦੇਣਾ ਨਾ ਰੱਖੋ ਅਤੇ ਕਿਸੇ ਨਿਰਦੋਸ਼ ਜਾਂ ਇਮਾਨਦਾਰ ਨੂੰ ਮੌਤ ਦੇ ਘਾਟ ਨਾ ਉਤਾਰੋ ਕਿਉਂ ਜੋ ਮੈਂ ਦੋਸ਼ੀ ਨੂੰ ਬਰੀ ਨਹੀਂ ਕਰਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.