ਕੂਚ 23

“ਰਿਸ਼ਵਤ ਨਾ ਲਓ ਕਿਉਂਕਿ ਰਿਸ਼ਵਤ ਉਹਨਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੇ ਸ਼ਬਦਾ ਨੂੰ ਉਲਟਾ ਦਿੰਦੀਆਂ ਹਨ।

Exodus 23:8 (UKJV) And you shall take no gift: for the gift blinds the wise, and perverts the words of the righteous.

6“ਇਹ ਸੋਚ ਕੇ ਇਨਸਾਫ਼ ਨੂੰ ਖਰਾਬ ਨਾ ਕਰੋ ਕਿ ਮੁਕੱਦਮਾ ਗਰੀਬ ਦਾ ਹੈ।

7ਝੂਠੇ ਦੋਸ਼ ਨਾਲ ਕੋਈ ਲੈਣਾ-ਦੇਣਾ ਨਾ ਰੱਖੋ ਅਤੇ ਕਿਸੇ ਨਿਰਦੋਸ਼ ਜਾਂ ਇਮਾਨਦਾਰ ਨੂੰ ਮੌਤ ਦੇ ਘਾਟ ਨਾ ਉਤਾਰੋ ਕਿਉਂ ਜੋ ਮੈਂ ਦੋਸ਼ੀ ਨੂੰ ਬਰੀ ਨਹੀਂ ਕਰਾਂਗਾ।

8“ਰਿਸ਼ਵਤ ਨਾ ਲਓ ਕਿਉਂਕਿ ਰਿਸ਼ਵਤ ਉਹਨਾਂ ਨੂੰ ਅੰਨ੍ਹਾ ਕਰ ਦਿੰਦੀ ਹੈ ਅਤੇ ਧਰਮੀਆਂ ਦੇ ਸ਼ਬਦਾ ਨੂੰ ਉਲਟਾ ਦਿੰਦੀਆਂ ਹਨ।

9“ਕਿਸੇ ਵਿਦੇਸ਼ੀ ਉੱਤੇ ਜ਼ੁਲਮ ਨਾ ਕਰੋ, ਤੁਸੀਂ ਖੁਦ ਜਾਣਦੇ ਹੋ ਕਿ ਪਰਦੇਸੀ ਹੋਣਾ ਕਿਹੋ ਜਿਹਾ ਮਹਿਸੂਸ ਹੁੰਦਾ ਹੈ, ਕਿਉਂਕਿ ਤੁਸੀਂ ਮਿਸਰ ਵਿੱਚ ਪਰਦੇਸੀ ਸੀ।

10“ਛੇ ਸਾਲਾਂ ਤੱਕ ਤੁਸੀਂ ਆਪਣੇ ਖੇਤ ਵਿੱਚ ਬੀਜੋ ਅਤੇ ਫ਼ਸਲ ਵੱਢੋ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.