ਕੂਚ 25

ਇਸ ਦੇ ਲਈ ਸੋਨੇ ਦੇ ਚਾਰ ਕੜੇ ਲਗਾਓ ਅਤੇ ਉਹਨਾਂ ਨੂੰ ਇਸਦੇ ਚਾਰ-ਪੈਰਾਂ ਵਿੱਚ ਬੰਨ੍ਹ ਲਗਾ ਦੇਣਾ, ਇੱਕ ਪਾਸੇ ਦੋ ਕੜੇ ਅਤੇ ਦੂਜੇ ਪਾਸੇ ਦੋ ਕੜੇ ਹੋਣ।

Exodus 25:12 (UKJV) And you shall cast four rings of gold for it, and put them in the four corners thereof; and two rings shall be in the one side of it, and two rings in the other side of it.

10“ਉਹ ਕਿੱਕਰ ਦੀ ਲੱਕੜ ਦਾ ਇੱਕ ਸੰਦੂਕ ਬਣਾਉਣ ਜਿਹੜਾ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਹੋਵੇ।

11ਇਸ ਨੂੰ ਅੰਦਰੋਂ ਅਤੇ ਬਾਹਰੋਂ ਸ਼ੁੱਧ ਸੋਨੇ ਨਾਲ ਮੜ੍ਹੀਂ ਅਤੇ ਇਸਦੇ ਦੁਆਲੇ ਸੋਨੇ ਦੀ ਕਿਨਾਰੀ ਬਣਾਈ।

12ਇਸ ਦੇ ਲਈ ਸੋਨੇ ਦੇ ਚਾਰ ਕੜੇ ਲਗਾਓ ਅਤੇ ਉਹਨਾਂ ਨੂੰ ਇਸਦੇ ਚਾਰ-ਪੈਰਾਂ ਵਿੱਚ ਬੰਨ੍ਹ ਲਗਾ ਦੇਣਾ, ਇੱਕ ਪਾਸੇ ਦੋ ਕੜੇ ਅਤੇ ਦੂਜੇ ਪਾਸੇ ਦੋ ਕੜੇ ਹੋਣ।

13ਇਸ ਦੇ ਲਈ ਉਸਨੇ ਕਿੱਕਰ ਦੀ ਲੱਕੜ ਦੇ ਚਾਰ ਡੰਡੇ ਬਣਾਏ ਅਤੇ ਉਹਨਾਂ ਨੂੰ ਇਸਦੇ ਚਾਰ-ਪੈਰਾਂ ਵਿੱਚ ਬੰਨ੍ਹੋ, ਇੱਕ ਪਾਸੇ ਦੋ ਕੜੇ ਅਤੇ ਦੂਜੇ ਪਾਸੇ ਦੋ ਕੜੇ।

14ਸੰਦੂਕ ਨੂੰ ਚੁੱਕਣ ਲਈ ਉਸਦੇ ਦੇ ਪਾਸਿਆਂ ਦੇ ਕੜਿਆਂ ਵਿੱਚ ਡੰਡੇ ਪਾਓਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.