13ਇਸ ਦੇ ਲਈ ਉਸਨੇ ਕਿੱਕਰ ਦੀ ਲੱਕੜ ਦੇ ਚਾਰ ਡੰਡੇ ਬਣਾਏ ਅਤੇ ਉਹਨਾਂ ਨੂੰ ਇਸਦੇ ਚਾਰ-ਪੈਰਾਂ ਵਿੱਚ ਬੰਨ੍ਹੋ, ਇੱਕ ਪਾਸੇ ਦੋ ਕੜੇ ਅਤੇ ਦੂਜੇ ਪਾਸੇ ਦੋ ਕੜੇ।
14ਸੰਦੂਕ ਨੂੰ ਚੁੱਕਣ ਲਈ ਉਸਦੇ ਦੇ ਪਾਸਿਆਂ ਦੇ ਕੜਿਆਂ ਵਿੱਚ ਡੰਡੇ ਪਾਓਣ।
15ਡੰਡਿਆਂ ਨੂੰ ਇਸ ਸੰਦੂਕ ਦੇ ਕੜੇ ਵਿੱਚ ਰਹਿਣ ਦਿਓ ਅਤੇ ਉਹਨਾਂ ਨੂੰ ਹਟਾਉਣਾ ਨਹੀਂ ਹੈ।
16ਫੇਰ ਸੰਦੂਕ ਵਿੱਚ ਨੇਮ ਦੀਆਂ ਫੱਟੀਆਂ ਰੱਖਣਾ ਜੋ ਮੈਂ ਤੈਨੂੰ ਦੇਵਾਂਗਾ।
17“ਸ਼ੁੱਧ ਸੋਨੇ ਦਾ ਬਖਸ਼ੀਸ਼ ਦਾ ਢੱਕਣ ਬਣਾਈ, ਢਾਈ ਹੱਥ ਲੰਮਾ ਅਤੇ ਡੇਢ ਹੱਥ ਚੌੜਾ ਹੋਵੇ।