ਕੂਚ 25

ਇੱਕ ਕਰੂਬੀ ਇੱਕ ਸਿਰੇ ਉੱਤੇ ਅਤੇ ਦੂਜਾ ਕਰੂਬੀ ਦੂਜੇ ਸਿਰੇ ਉੱਤੇ ਲਗਾਈ। ਇਹ ਕਰੂਬੀ ਬਖਸ਼ੀਸ਼ ਦੇ ਢੱਕਣ ਨਾਲ ਇਸ ਤਰ੍ਹਾਂ ਜੁੜੇ ਹੋਏ ਹਨ ਜਿਵੇਂ ਕਿ ਇਹ ਇੱਕ ਹੀ ਹੋਵੇ।

Exodus 25:19 (UKJV) And make one cherub on the one end, and the other cherub on the other end: even of the mercy seat shall all of you make the cherubims on the two ends thereof.

17“ਸ਼ੁੱਧ ਸੋਨੇ ਦਾ ਬਖਸ਼ੀਸ਼ ਦਾ ਢੱਕਣ ਬਣਾਈ, ਢਾਈ ਹੱਥ ਲੰਮਾ ਅਤੇ ਡੇਢ ਹੱਥ ਚੌੜਾ ਹੋਵੇ।

18ਅਤੇ ਤੂੰ ਸ਼ੁੱਧ ਸੋਨੇ ਦੇ ਦੋ ਕਰੂਬੀ ਬਣਾਈ ਤੂੰ ਉਹਨਾਂ ਨੂੰ ਬਖਸ਼ੀਸ਼ ਦੇ ਢੱਕਣ ਦੇ ਦੋਹਾਂ ਸਿਰਿਆਂ ਤੇ ਲਗਾਈ।

19ਇੱਕ ਕਰੂਬੀ ਇੱਕ ਸਿਰੇ ਉੱਤੇ ਅਤੇ ਦੂਜਾ ਕਰੂਬੀ ਦੂਜੇ ਸਿਰੇ ਉੱਤੇ ਲਗਾਈ। ਇਹ ਕਰੂਬੀ ਬਖਸ਼ੀਸ਼ ਦੇ ਢੱਕਣ ਨਾਲ ਇਸ ਤਰ੍ਹਾਂ ਜੁੜੇ ਹੋਏ ਹਨ ਜਿਵੇਂ ਕਿ ਇਹ ਇੱਕ ਹੀ ਹੋਵੇ।

20ਅਤੇ ਉਹ ਕਰੂਬੀ ਆਪਣੇ ਦੋਵੇਂ ਖੰਭ ਉੱਪਰ ਵੱਲ ਫੈਲਾਏ ਹੋਏ ਹੋਣ ਅਤੇ ਉਹ ਆਪਣੇ ਖੰਭਾਂ ਨਾਲ ਪ੍ਰਾਸਚਿਤ ਦੇ ਸਰਪੋਸ਼ ਨੂੰ ਢੱਕਦੇ ਹੋਣ, ਅਤੇ ਉਹਨਾਂ ਦੇ ਮੂੰਹ ਆਹਮੋ-ਸਾਹਮਣੇ ਹੋਣ ਅਤੇ ਕਰੂਬੀਆਂ ਦੇ ਢੱਕਣ ਵੱਲ ਨੂੰ ਹੋਣ।

21ਸੰਦੂਕ ਦੇ ਉੱਪਰ ਢੱਕਣ ਰੱਖੋ ਅਤੇ ਸੰਦੂਕ ਵਿੱਚ ਨੇਮ ਦੀਆਂ ਫੱਟੀਆਂ ਉਸ ਵਿੱਚ ਰੱਖਣਾ ਜੋ ਮੈਂ ਤੁਹਾਨੂੰ ਦੇਵਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.