ਕੂਚ 25

ਇੱਕ ਕਲੀ ਸ਼ਮਾਦਾਨ ਤੋਂ ਫੈਲੀਆਂ ਟਾਹਣੀਆਂ ਦੇ ਪਹਿਲੇ ਜੋੜੇ ਦੇ ਹੇਠਾਂ ਹੋਵੇ, ਦੂਜੀ ਕਲੀ ਦੂਜੇ ਜੋੜੇ ਦੇ ਹੇਠਾਂ ਅਤੇ ਤੀਜੀ ਕਲੀ ਤੀਜੇ ਜੋੜੇ ਦੇ ਹੇਠਾਂ ਹੋਣੀ ਚਾਹੀਦੀ ਹੈ, ਕੁੱਲ ਛੇ ਟਹਿਣੀਆਂ ਹੋਣ।

Exodus 25:35 (UKJV) And there shall be a the shape of round apples under two branches of the same, and a the shape of round apples under two branches of the same, and a the shape of round apples under two branches of the same, according to the six branches that proceed out of the candlestick.

33ਕਲੀਆਂ ਅਤੇ ਫੁੱਲਾਂ ਵਾਲੇ ਬਦਾਮ ਦੇ ਫੁੱਲਾਂ ਦੇ ਆਕਾਰ ਦੇ ਤਿੰਨ ਕਟੋਰੇ ਇੱਕ ਟਹਿਣੀ ਉੱਤੇ, ਤਿੰਨ ਅਗਲੀ ਟਾਹਣੀ ਉੱਤੇ, ਅਤੇ ਸ਼ਮਾਦਾਨ ਤੋਂ ਫੈਲੀਆਂ ਸਾਰੀਆਂ ਛੇ ਟਹਿਣੀਆਂ ਲਈ ਇੱਕੋ ਜਿਹੇ ਹੋਣੇ ਚਾਹੀਦੇ ਹਨ।

34ਅਤੇ ਸ਼ਮਾਦਾਨ ਉੱਤੇ ਬਦਾਮ ਦੇ ਫੁੱਲਾਂ ਦੇ ਆਕਾਰ ਦੇ ਚਾਰ ਕਟੋਰੇ ਹੋਣੇ ਚਾਹੀਦੇ ਹਨ ਜਿਨ੍ਹਾਂ ਵਿੱਚ ਕਲੀਆਂ ਅਤੇ ਫੁੱਲ ਬਣਾਉ।

35ਇੱਕ ਕਲੀ ਸ਼ਮਾਦਾਨ ਤੋਂ ਫੈਲੀਆਂ ਟਾਹਣੀਆਂ ਦੇ ਪਹਿਲੇ ਜੋੜੇ ਦੇ ਹੇਠਾਂ ਹੋਵੇ, ਦੂਜੀ ਕਲੀ ਦੂਜੇ ਜੋੜੇ ਦੇ ਹੇਠਾਂ ਅਤੇ ਤੀਜੀ ਕਲੀ ਤੀਜੇ ਜੋੜੇ ਦੇ ਹੇਠਾਂ ਹੋਣੀ ਚਾਹੀਦੀ ਹੈ, ਕੁੱਲ ਛੇ ਟਹਿਣੀਆਂ ਹੋਣ।

36ਸਾਰੀਆਂ ਕਲੀਆਂ ਅਤੇ ਟਹਿਣੀਆਂ ਸ਼ਮਾਦਾਨ ਦੇ ਨਾਲ ਇੱਕ ਟੁਕੜੇ ਦੀਆਂ ਹੋਣੀਆਂ ਚਾਹੀਦੀਆਂ ਹਨ, ਸ਼ੁੱਧ ਸੋਨੇ ਦੀਆਂ ਹਥੌੜੇ ਨਾਲ ਘੜਕੇ ਬਣੇ ਹੋਏ ਹਨ।

37“ਫਿਰ ਇਸਦੇ ਸੱਤ ਦੀਵੇ ਬਣਾਈ ਅਤੇ ਉਹਨਾਂ ਨੂੰ ਇਸ ਉੱਤੇ ਲਗਾਓ ਤਾਂ ਜੋ ਉਹ ਇਸਦੇ ਸਾਹਮਣੇ ਵਾਲੀ ਜਗ੍ਹਾ ਨੂੰ ਰੋਸ਼ਨੀ ਦੇਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.