ਕੂਚ 25

“ਫਿਰ ਇਸਦੇ ਸੱਤ ਦੀਵੇ ਬਣਾਈ ਅਤੇ ਉਹਨਾਂ ਨੂੰ ਇਸ ਉੱਤੇ ਲਗਾਓ ਤਾਂ ਜੋ ਉਹ ਇਸਦੇ ਸਾਹਮਣੇ ਵਾਲੀ ਜਗ੍ਹਾ ਨੂੰ ਰੋਸ਼ਨੀ ਦੇਵੇ।

Exodus 25:37 (UKJV) And you shall make the seven lamps thereof: and they shall light the lamps thereof, that they may give light opposite to it.

35ਇੱਕ ਕਲੀ ਸ਼ਮਾਦਾਨ ਤੋਂ ਫੈਲੀਆਂ ਟਾਹਣੀਆਂ ਦੇ ਪਹਿਲੇ ਜੋੜੇ ਦੇ ਹੇਠਾਂ ਹੋਵੇ, ਦੂਜੀ ਕਲੀ ਦੂਜੇ ਜੋੜੇ ਦੇ ਹੇਠਾਂ ਅਤੇ ਤੀਜੀ ਕਲੀ ਤੀਜੇ ਜੋੜੇ ਦੇ ਹੇਠਾਂ ਹੋਣੀ ਚਾਹੀਦੀ ਹੈ, ਕੁੱਲ ਛੇ ਟਹਿਣੀਆਂ ਹੋਣ।

36ਸਾਰੀਆਂ ਕਲੀਆਂ ਅਤੇ ਟਹਿਣੀਆਂ ਸ਼ਮਾਦਾਨ ਦੇ ਨਾਲ ਇੱਕ ਟੁਕੜੇ ਦੀਆਂ ਹੋਣੀਆਂ ਚਾਹੀਦੀਆਂ ਹਨ, ਸ਼ੁੱਧ ਸੋਨੇ ਦੀਆਂ ਹਥੌੜੇ ਨਾਲ ਘੜਕੇ ਬਣੇ ਹੋਏ ਹਨ।

37“ਫਿਰ ਇਸਦੇ ਸੱਤ ਦੀਵੇ ਬਣਾਈ ਅਤੇ ਉਹਨਾਂ ਨੂੰ ਇਸ ਉੱਤੇ ਲਗਾਓ ਤਾਂ ਜੋ ਉਹ ਇਸਦੇ ਸਾਹਮਣੇ ਵਾਲੀ ਜਗ੍ਹਾ ਨੂੰ ਰੋਸ਼ਨੀ ਦੇਵੇ।

38ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਸ਼ੁੱਧ ਸੋਨੇ ਦੇ ਹੋਣੇ ਚਾਹੀਦੇ ਹਨ।

39ਸ਼ਮਾਦਾਨ ਅਤੇ ਇਸ ਦਾ ਸਾਰਾ ਸਮਾਨ ਲਗਭਗ ਪੈਂਤੀ ਕਿੱਲੋ ਸ਼ੁੱਧ ਸੋਨੇ ਦਾ ਬਣਿਆ ਹੋਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.