ਕੂਚ 25

ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਸ਼ੁੱਧ ਸੋਨੇ ਦੇ ਹੋਣੇ ਚਾਹੀਦੇ ਹਨ।

Exodus 25:38 (UKJV) And the tongs thereof, and the intruments for snuffings thereof, shall be of pure gold.

36ਸਾਰੀਆਂ ਕਲੀਆਂ ਅਤੇ ਟਹਿਣੀਆਂ ਸ਼ਮਾਦਾਨ ਦੇ ਨਾਲ ਇੱਕ ਟੁਕੜੇ ਦੀਆਂ ਹੋਣੀਆਂ ਚਾਹੀਦੀਆਂ ਹਨ, ਸ਼ੁੱਧ ਸੋਨੇ ਦੀਆਂ ਹਥੌੜੇ ਨਾਲ ਘੜਕੇ ਬਣੇ ਹੋਏ ਹਨ।

37“ਫਿਰ ਇਸਦੇ ਸੱਤ ਦੀਵੇ ਬਣਾਈ ਅਤੇ ਉਹਨਾਂ ਨੂੰ ਇਸ ਉੱਤੇ ਲਗਾਓ ਤਾਂ ਜੋ ਉਹ ਇਸਦੇ ਸਾਹਮਣੇ ਵਾਲੀ ਜਗ੍ਹਾ ਨੂੰ ਰੋਸ਼ਨੀ ਦੇਵੇ।

38ਉਸ ਦੇ ਗੁਲਤਰਾਸ਼ ਅਤੇ ਉਸ ਦੇ ਗੁਲਦਾਨ ਸ਼ੁੱਧ ਸੋਨੇ ਦੇ ਹੋਣੇ ਚਾਹੀਦੇ ਹਨ।

39ਸ਼ਮਾਦਾਨ ਅਤੇ ਇਸ ਦਾ ਸਾਰਾ ਸਮਾਨ ਲਗਭਗ ਪੈਂਤੀ ਕਿੱਲੋ ਸ਼ੁੱਧ ਸੋਨੇ ਦਾ ਬਣਿਆ ਹੋਏ।

40ਵੇਖ ਕਿ ਤੂੰ ਉਹਨਾਂ ਨੂੰ ਪਹਾੜ ਉੱਤੇ ਵਿਖਾਏ ਗਏ ਨਮੂਨੇ ਦੇ ਅਨੁਸਾਰ ਹਰ ਚੀਜ਼ ਬਣਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.