5ਅਤੇ ਲੇਲਿਆਂ ਦੀਆਂ ਲਾਲ ਰੰਗ ਨਾਲ ਰੰਗੀਆਂ ਹੋਈਆ ਖੱਲਾਂ ਕਿੱਕਰ ਦੀ ਲੱਕੜ,
6ਦੀਵੇ ਲਈ ਜ਼ੈਤੂਨ ਦਾ ਤੇਲ ਮਸਹ ਕਰਨ ਲਈ ਤੇਲ ਅਤੇ ਸੁਗੰਧਿਤ ਧੂਪ ਲਈ ਮਸਾਲੇ,
7ਸੁਲੇਮਾਨੀ ਪੱਥਰ ਅਤੇ ਹੋਰ ਰਤਨ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ।
8“ਫਿਰ ਉਹ ਮੇਰੇ ਲਈ ਇੱਕ ਪਵਿੱਤਰ ਅਸਥਾਨ ਬਣਾਉਣ, ਅਤੇ ਮੈਂ ਉਹਨਾਂ ਵਿੱਚ ਵੱਸਾਂਗਾ।
9ਇਸ ਤੰਬੂ ਅਤੇ ਇਸ ਦੇ ਸਾਰੇ ਸਮਾਨ ਨੂੰ ਉਸੇ ਤਰ੍ਹਾਂ ਬਣਾਉ ਜਿਵੇਂ ਮੈਂ ਤੁਹਾਨੂੰ ਵਿਖਾਵਾਂਗਾ।