ਕੂਚ 25

ਇਸ ਤੰਬੂ ਅਤੇ ਇਸ ਦੇ ਸਾਰੇ ਸਮਾਨ ਨੂੰ ਉਸੇ ਤਰ੍ਹਾਂ ਬਣਾਉ ਜਿਵੇਂ ਮੈਂ ਤੁਹਾਨੂੰ ਵਿਖਾਵਾਂਗਾ।

Exodus 25:9 (UKJV) According to all that I show you, after the pattern of the tabernacle, and the pattern of all the instruments thereof, even so shall all of you make it.

7ਸੁਲੇਮਾਨੀ ਪੱਥਰ ਅਤੇ ਹੋਰ ਰਤਨ ਏਫ਼ੋਦ ਅਤੇ ਸੀਨੇ ਬੰਦ ਵਿੱਚ ਜੜਨ ਲਈ ਨਗ।

8“ਫਿਰ ਉਹ ਮੇਰੇ ਲਈ ਇੱਕ ਪਵਿੱਤਰ ਅਸਥਾਨ ਬਣਾਉਣ, ਅਤੇ ਮੈਂ ਉਹਨਾਂ ਵਿੱਚ ਵੱਸਾਂਗਾ।

9ਇਸ ਤੰਬੂ ਅਤੇ ਇਸ ਦੇ ਸਾਰੇ ਸਮਾਨ ਨੂੰ ਉਸੇ ਤਰ੍ਹਾਂ ਬਣਾਉ ਜਿਵੇਂ ਮੈਂ ਤੁਹਾਨੂੰ ਵਿਖਾਵਾਂਗਾ।

10“ਉਹ ਕਿੱਕਰ ਦੀ ਲੱਕੜ ਦਾ ਇੱਕ ਸੰਦੂਕ ਬਣਾਉਣ ਜਿਹੜਾ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਹੋਵੇ।

11ਇਸ ਨੂੰ ਅੰਦਰੋਂ ਅਤੇ ਬਾਹਰੋਂ ਸ਼ੁੱਧ ਸੋਨੇ ਨਾਲ ਮੜ੍ਹੀਂ ਅਤੇ ਇਸਦੇ ਦੁਆਲੇ ਸੋਨੇ ਦੀ ਕਿਨਾਰੀ ਬਣਾਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.