ਕੂਚ 26

“ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈ, ਕਰੂਬੀਆਂ ਨੂੂੰ ਕਾਰੀਗਰੀ ਦੇ ਕੰਮ ਨਾਲ ਬਣਾਈ।

Exodus 26:1 (UKJV) Moreover you shall make the tabernacle with ten curtains of fine twined linen, and blue, and purple, and scarlet: with cherubims of cunning work shall you make them.

1“ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈ, ਕਰੂਬੀਆਂ ਨੂੂੰ ਕਾਰੀਗਰੀ ਦੇ ਕੰਮ ਨਾਲ ਬਣਾਈ।

2ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਹੋਵੇ।

3ਪੰਜ ਪਰਦੇ ਇੱਕ ਦੂਸਰੇ ਨਾਲ ਜੁੜੇ ਹੋਏ ਹੋਣ, ਅਤੇ ਬਾਕੀ ਪੰਜਾਂ ਨਾਲ ਵੀ ਅਜਿਹਾ ਕਰੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.