ਕੂਚ 26

ਅਤੇ ਤੂੰ ਪੰਜਾਹ ਕੁੰਡੀਆਂ ਪਿੱਤਲ ਦੀਆਂ ਬਣਾਈ ਅਤੇ ਕੁੰਡੀਆਂ ਬੀੜਿਆਂ ਵਿੱਚ ਪਾ ਦੇਵੀਂ ਅਤੇ ਤੂੰ ਤੰਬੂ ਨੂੰ ਅਜਿਹਾ ਜੋੜੀ ਕਿ ਉਹ ਇੱਕ ਹੋ ਜਾਵੇ।

Exodus 26:11 (UKJV) And you shall make fifty clasps of brass, and put the clasps into the loops, and couple the tent together, that it may be one.

9ਪੰਜ ਪਰਦਿਆਂ ਨੂੰ ਵੱਖਰਾਂ ਜੋੜੀ ਅਤੇ ਬਾਕੀ ਛੇ ਪਰਦਿਆਂ ਨੂੰ ਵੱਖਰਾਂ ਅਤੇ ਤੰਬੂ ਦੇ ਅਗਲੇ ਪਾਸੇ ਛੇਵਾਂ ਪਰਦਾ ਲਪੇਟੀ।

10ਤੂੰ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਹੈ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਈਂ।

11ਅਤੇ ਤੂੰ ਪੰਜਾਹ ਕੁੰਡੀਆਂ ਪਿੱਤਲ ਦੀਆਂ ਬਣਾਈ ਅਤੇ ਕੁੰਡੀਆਂ ਬੀੜਿਆਂ ਵਿੱਚ ਪਾ ਦੇਵੀਂ ਅਤੇ ਤੂੰ ਤੰਬੂ ਨੂੰ ਅਜਿਹਾ ਜੋੜੀ ਕਿ ਉਹ ਇੱਕ ਹੋ ਜਾਵੇ।

12ਤੰਬੂ ਦੇ ਪਰਦਿਆਂ ਦੀ ਵਾਧੂ ਲੰਬਾਈ ਲਈ, ਅੱਧਾ ਪਰਦਾ ਜਿਹੜਾ ਬਾਕੀ ਬਚਿਆ ਹੈ, ਡੇਰੇ ਦੇ ਪਿਛਲੇ ਪਾਸੇ ਲਟਕਦਾ ਰਹੇ।

13ਅਤੇ ਉਹ ਤੰਬੂ ਦੇ ਪਰਦੇ ਦੀ ਲੰਬਾਈ ਦਾ ਵਾਧਾ ਇਸ ਪਾਸੇ ਦਾ ਇੱਕ ਹੱਥ ਡੇਰੇ ਦੇ ਦੋਹਾਂ ਪਾਸਿਆਂ ਉੱਤੇ ਢੱਕਣ ਲਈ ਲਮਕਦੇ ਰਹਿਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.