16ਹਰੇਕ ਤੱਖਤਾ (ਫੱਟਾ) ਦਸ ਹੱਥ ਲੰਬਾ ਅਤੇ ਡੇਢ ਹੱਥ ਚੌੜਾ ਹੋਣਾ ਚਾਹੀਦਾ ਹੈ,
17ਅਤੇ ਹਰੇਕ ਤੱਖਤੇ ਨੂੰ ਇੱਕ ਸਮਾਨ ਜੋੜਨ ਲਈ ਦੋ ਚੂਲਾਂ ਹੋਣ। ਡੇਰੇ ਦੇ ਸਾਰੇ ਤੱਖਤੇ ਇਸ ਤਰ੍ਹਾਂ ਬਣਾਈ।
18ਡੇਰੇ ਦੇ ਦੱਖਣ ਵਾਲੇ ਪਾਸੇ ਲਈ ਵੀਹ ਤੱਖਤੇ ਬਣਾਈ
19ਅਤੇ ਤੂੰ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਦੀਆਂ ਵੀਹਾਂ ਫੱਟਿਆਂ ਦੇ ਹੇਠ ਬਣਾਈਂ ਅਰਥਾਤ ਇੱਕ ਫੱਟੇ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ ਬਣਾਈਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ
20ਇਸ ਤਰ੍ਹਾਂ ਡੇਰੇ ਦੇ ਉੱਤਰ ਵਾਲੇ ਪਾਸੇ, ਵੀਹ ਤੱਖਤੇ ਬਣਾਈ