ਕੂਚ 26

ਇਸ ਨੂੰ ਕਿੱਕਰ ਦੀ ਲੱਕੜੀ ਦੇ ਚਾਰ ਖੰਭਿਆਂ ਉੱਤੇ ਸੋਨੇ ਨਾਲ ਮੜ੍ਹੀ ਹੋਈ ਅਤੇ ਚਾਂਦੀ ਦੀਆਂ ਚਾਰ ਚੀਥੀਆਂ ਉੱਤੇ ਖੜ੍ਹੀ ਕਰਕੇ ਸੋਨੇ ਦੇ ਹੁੱਕਾਂ ਨਾਲ ਟੰਗ ਦਿਓ।

Exodus 26:32 (UKJV) And you shall hang it upon four pillars of shittim wood overlaid with gold: their hooks shall be of gold, upon the four sockets of silver.

30“ਪਹਾੜ ਉੱਤੇ ਤੁਹਾਨੂੰ ਦਿਖਾਈ ਗਈ ਯੋਜਨਾ ਦੇ ਅਨੁਸਾਰ ਤੰਬੂ ਦੀ ਸਥਾਪਨਾ ਕਰੋ।

31“ਨੀਲੇ, ਬੈਂਗਣੀ ਅਤੇ ਲਾਲ ਰੰਗ ਦੇ ਧਾਗੇ ਅਤੇ ਬਾਰੀਕ ਮਰੋੜੇ ਹੋਏ ਵੱਧੀਆ ਸੂਤੀ ਦਾ ਪਰਦਾ ਬਣਾਓ, ਜਿਸ ਵਿੱਚ ਕਰੂਬੀ ਫ਼ਰਿਸ਼ਤੇ ਇੱਕ ਹੁਨਰਮੰਦ ਕਾਰੀਗਰ ਦੁਆਰਾ ਬੁਣੇ ਗਏ ਹੋਣ।

32ਇਸ ਨੂੰ ਕਿੱਕਰ ਦੀ ਲੱਕੜੀ ਦੇ ਚਾਰ ਖੰਭਿਆਂ ਉੱਤੇ ਸੋਨੇ ਨਾਲ ਮੜ੍ਹੀ ਹੋਈ ਅਤੇ ਚਾਂਦੀ ਦੀਆਂ ਚਾਰ ਚੀਥੀਆਂ ਉੱਤੇ ਖੜ੍ਹੀ ਕਰਕੇ ਸੋਨੇ ਦੇ ਹੁੱਕਾਂ ਨਾਲ ਟੰਗ ਦਿਓ।

33ਪਕੜ ਤੋਂ ਪਰਦਾ ਲਟਕਾਓ ਅਤੇ ਨੇਮ ਦੇ ਸੰਦੂਕ ਨੂੰ ਪਰਦੇ ਦੇ ਪਿੱਛੇ ਰੱਖੋ। ਪਰਦਾ ਪਵਿੱਤਰ ਸਥਾਨ ਨੂੰ ਅੱਤ ਪਵਿੱਤਰ ਸਥਾਨ ਤੋਂ ਵੱਖ ਕਰ ਦੇਵੇਗਾ।

34ਪ੍ਰਾਸਚਿਤ ਦੇ ਢੱਕਣ ਨੂੰ ਅੱਤ ਪਵਿੱਤਰ ਸਥਾਨ ਵਿੱਚ ਨੇਮ ਦੇ ਸੰਦੂਕ ਉੱਤੇ ਰੱਖੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.