ਕੂਚ 26

“ਤੰਬੂ ਦੇ ਪ੍ਰਵੇਸ਼ ਦੁਆਰ ਲਈ ਨੀਲੇ, ਬੈਂਗਣੀ ਅਤੇ ਲਾਲ ਰੰਗ ਦੇ ਕੱਪੜੇ ਅਤੇ ਮਹੀਨ ਕਢਾਈ ਕੀਤੇ ਲਿਨਨ ਦਾ ਇੱਕ ਪਰਦਾ ਬਣਾਈ।

Exodus 26:36 (UKJV) And you shall make an hanging for the door of the tent, of blue, and purple, and scarlet, and fine twined linen, wrought with needlework.

34ਪ੍ਰਾਸਚਿਤ ਦੇ ਢੱਕਣ ਨੂੰ ਅੱਤ ਪਵਿੱਤਰ ਸਥਾਨ ਵਿੱਚ ਨੇਮ ਦੇ ਸੰਦੂਕ ਉੱਤੇ ਰੱਖੋ।

35ਮੇਜ਼ ਨੂੰ ਪਰਦੇ ਦੇ ਬਾਹਰ ਡੇਰੇ ਦੇ ਉੱਤਰ ਵਾਲੇ ਪਾਸੇ ਰੱਖੋ ਅਤੇ ਸ਼ਮਾਦਾਨ ਨੂੰ ਇਸਦੇ ਸਾਹਮਣੇ ਦੱਖਣ ਵਾਲੇ ਪਾਸੇ ਰੱਖੋ।

36“ਤੰਬੂ ਦੇ ਪ੍ਰਵੇਸ਼ ਦੁਆਰ ਲਈ ਨੀਲੇ, ਬੈਂਗਣੀ ਅਤੇ ਲਾਲ ਰੰਗ ਦੇ ਕੱਪੜੇ ਅਤੇ ਮਹੀਨ ਕਢਾਈ ਕੀਤੇ ਲਿਨਨ ਦਾ ਇੱਕ ਪਰਦਾ ਬਣਾਈ।

37ਤੂੰ ਪਰਦੇ ਲਈ ਪੰਜ ਥੰਮ੍ਹੀਆਂ ਸ਼ਿੱਟੀਮ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਤੂੰ ਉਨ੍ਹਾਂ ਲਈ ਪੰਜ ਚੀਥੀਆਂ ਪਿੱਤਲ ਦੀਆਂ ਢਾਲੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.