ਕੂਚ 26

ਪੰਜ ਪਰਦਿਆਂ ਨੂੰ ਵੱਖਰਾਂ ਜੋੜੀ ਅਤੇ ਬਾਕੀ ਛੇ ਪਰਦਿਆਂ ਨੂੰ ਵੱਖਰਾਂ ਅਤੇ ਤੰਬੂ ਦੇ ਅਗਲੇ ਪਾਸੇ ਛੇਵਾਂ ਪਰਦਾ ਲਪੇਟੀ।

Exodus 26:9 (UKJV) And you shall couple five curtains by themselves, and six curtains by themselves, and shall double the sixth curtain in the forefront of the tabernacle.

7“ਡੇਰੇ ਦੇ ਤੰਬੂ ਲਈ ਬੱਕਰੀ ਦੇ ਵਾਲਾਂ ਦੇ ਪਰਦੇ ਬਣਾ ਉਹ ਕੁੱਲ ਮਿਲਾ ਕੇ ਗਿਆਰਾਂ ਹੋਣ।

8ਸਾਰੇ ਗਿਆਰਾਂ ਪਰਦੇ ਇੱਕੋ ਆਕਾਰ ਦੇ ਹੋਣੇ ਚਾਹੀਦੇ ਹਨ ਤੀਹ ਹੱਥ ਲੰਬੇ ਅਤੇ ਚਾਰ ਹੱਥ ਚੌੜੇ ਹੋਣ।

9ਪੰਜ ਪਰਦਿਆਂ ਨੂੰ ਵੱਖਰਾਂ ਜੋੜੀ ਅਤੇ ਬਾਕੀ ਛੇ ਪਰਦਿਆਂ ਨੂੰ ਵੱਖਰਾਂ ਅਤੇ ਤੰਬੂ ਦੇ ਅਗਲੇ ਪਾਸੇ ਛੇਵਾਂ ਪਰਦਾ ਲਪੇਟੀ।

10ਤੂੰ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਹੈ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਈਂ।

11ਅਤੇ ਤੂੰ ਪੰਜਾਹ ਕੁੰਡੀਆਂ ਪਿੱਤਲ ਦੀਆਂ ਬਣਾਈ ਅਤੇ ਕੁੰਡੀਆਂ ਬੀੜਿਆਂ ਵਿੱਚ ਪਾ ਦੇਵੀਂ ਅਤੇ ਤੂੰ ਤੰਬੂ ਨੂੰ ਅਜਿਹਾ ਜੋੜੀ ਕਿ ਉਹ ਇੱਕ ਹੋ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.