ਕੂਚ 27

“ਵਿਹੜੇ ਦਾ ਪੱਛਮੀ ਸਿਰਾ ਪੰਜਾਹ ਹੱਥ ਚੌੜਾ ਹੋਵੇਗਾ ਅਤੇ ਉਸ ਵਿੱਚ ਪਰਦੇ ਹੋਣ, ਦਸ ਥੰਮ੍ਹੀਆਂ ਅਤੇ ਦਸ ਚੀਥੀਆਂ ਹੋਣ।

Exodus 27:12 (UKJV) And for the breadth of the court on the west side shall be hangings of fifty cubits: their pillars ten, and their sockets ten.

10ਵੀਹ ਖੰਭੇ ਅਤੇ ਪਿੱਤਲ ਦੀਆਂ ਵੀਹ ਚੀਥੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ।

11ਇਸ ਤਰ੍ਹਾਂ ਉੱਤਰ ਦੇ ਪਾਸੇ ਵੱਲ ਸੌ ਹੱਥ ਲੰਮੇ ਪਰਦੇ ਹੋਣ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਵੀਹ ਅਤੇ ਉਨ੍ਹਾਂ ਦੀਆਂ ਵੀਹ ਚੀਥੀਆਂ ਪਿੱਤਲ ਦੀਆਂ ਹੋਣ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਉਨ੍ਹਾਂ ਦੇ ਕੜੇ ਚਾਂਦੀ ਦੇ ਹੋਣ।

12“ਵਿਹੜੇ ਦਾ ਪੱਛਮੀ ਸਿਰਾ ਪੰਜਾਹ ਹੱਥ ਚੌੜਾ ਹੋਵੇਗਾ ਅਤੇ ਉਸ ਵਿੱਚ ਪਰਦੇ ਹੋਣ, ਦਸ ਥੰਮ੍ਹੀਆਂ ਅਤੇ ਦਸ ਚੀਥੀਆਂ ਹੋਣ।

13ਪੂਰਬ ਸਿਰੇ ਉੱਤੇ, ਸੂਰਜ ਚੜ੍ਹਨ ਵੱਲ, ਵਿਹੜਾ ਵੀ ਪੰਜਾਹ ਹੱਥ ਚੌੜਾ ਹੋਵੇ।

14ਦਰਵਾਜ਼ੇ ਦੇ ਇੱਕ ਪਾਸੇ ਦੇ ਪਰਦੇ ਪੰਦਰਾਂ ਹੱਥ ਲੰਬੇ ਹੋਣ, ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.