ਕੂਚ 27

ਚਾਰੇ ਕੋਨਿਆਂ ਵਿੱਚ ਇੱਕ-ਇੱਕ ਸਿੰਗ ਬਣਾਉ ਤਾਂ ਜੋ ਸਿੰਗ ਅਤੇ ਜਗਵੇਦੀ ਇੱਕ ਟੁਕੜੇ ਦੇ ਹੋਣ ਅਤੇ ਜਗਵੇਦੀ ਨੂੰ ਪਿੱਤਲ ਨਾਲ ਮੜ੍ਹ ਦਿਓ।

Exodus 27:2 (UKJV) And you shall make the horns of it upon the four corners thereof: his horns shall be of the same: and you shall overlay it with brass.

1“ਤਿੰਨ ਹੱਥ ਉੱਚੀ ਕਿੱਕਰ ਦੀ ਲੱਕੜ ਦੀ ਜਗਵੇਦੀ ਬਣਾਓ। ਇਹ ਚੌਰਸ, ਪੰਜ ਹੱਥ ਲੰਬਾ ਅਤੇ ਪੰਜ ਹੱਥ ਚੌੜਾ ਹੋਣਾ ਚਾਹੀਦਾ ਹੈ।

2ਚਾਰੇ ਕੋਨਿਆਂ ਵਿੱਚ ਇੱਕ-ਇੱਕ ਸਿੰਗ ਬਣਾਉ ਤਾਂ ਜੋ ਸਿੰਗ ਅਤੇ ਜਗਵੇਦੀ ਇੱਕ ਟੁਕੜੇ ਦੇ ਹੋਣ ਅਤੇ ਜਗਵੇਦੀ ਨੂੰ ਪਿੱਤਲ ਨਾਲ ਮੜ੍ਹ ਦਿਓ।

3ਜਗਵੇਦੀ ਤੋਂ ਸੁਆਹ ਇਕੱਠੀ ਕਰਨ ਲਈ ਭਾਂਡੇ, ਬੇਲਚੇ, ਛਿੜਕਣ ਵਾਲੇ ਕਟੋਰੇ, ਮੀਟ ਲਈ ਚਮਚੇ ਅਤੇ ਚੁੱਲੇ ਪਿੱਤਲ ਦੇ ਬਣਾਈ।

4ਇਸਦੇ ਦੇ ਸਾਰੇ ਭਾਂਡੇ ਤੂੰ ਪਿੱਤਲ ਦੇ ਬਣਾਈਂ। ਤੂੰ ਉਹ ਦੇ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈਂ ਅਤੇ ਤੂੰ ਜਾਲੀ ਉੱਤੇ ਉਹ ਦੇ ਚੌਹਾਂ ਖੂੰਜਿਆਂ ਉੱਤੇ ਚਾਰ ਕੜੇ ਪਿੱਤਲ ਦੇ ਬਣਾਈਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.