ਕੂਚ 28

ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਇਹ ਦੋਵੇਂ ਪੱਥਰ ਰੱਖੀਂ। ਉਹ ਇਸਰਾਏਲ ਦੇ ਪੁੱਤਰਾਂ ਲਈ ਯਾਦਗਿਰੀ ਦੇ ਪੱਥਰ ਹੋਣ। ਇਸ ਤਰ੍ਹਾਂ ਹਾਰੋਨ ਉਨ੍ਹਾਂ ਦੇ ਨਾਮ ਯਾਹਵੇਹ ਦੇ ਅੱਗੇ ਆਪਣੇ ਦੋਹਾਂ ਮੋਢਿਆਂ ਉੱਤੇ ਯਾਦਗਿਰੀ ਲਈ ਲੈ ਜਾਵੇ।

Exodus 28:12 (UKJV) And you shall put the two stones upon the shoulders of the ephod for stones of memorial unto the children of Israel: and Aaron shall bear their names before the LORD upon his two shoulders for a memorial.

10ਉਨ੍ਹਾਂ ਦੇ ਜਨਮ ਦੇ ਅਨੁਸਾਰ ਉਹਨਾਂ ਦੇ ਛੇ ਨਾਮ ਇੱਕ ਪੱਥਰ ਉੱਤੇ ਅਤੇ ਬਾਕੀ ਛੇ ਨਾਮ ਦੂਜੇ ਪੱਥਰ ਉੱਤੇ ਲਿਖੀ।

11ਦੋ ਪੱਥਰਾਂ ਦੇ ਉੱਪਰ ਇਸਰਾਏਲ ਦੇ ਪੁੱਤਰਾਂ ਦੇ ਨਾਮ ਉੱਕਰੀ ਜਿਵੇਂ ਇੱਕ ਕੱਟਣ ਵਾਲਾ ਕਾਰੀਗਰ ਇੱਕ ਮੋਹਰ ਉੱਕਰਦਾ ਹੈ। ਫਿਰ ਉਹਨਾਂ ਪੱਥਰਾਂ ਵਿੱਚ ਸੋਨਾ ਭਰ ਦੇਵੀਂ।

12ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਇਹ ਦੋਵੇਂ ਪੱਥਰ ਰੱਖੀਂ। ਉਹ ਇਸਰਾਏਲ ਦੇ ਪੁੱਤਰਾਂ ਲਈ ਯਾਦਗਿਰੀ ਦੇ ਪੱਥਰ ਹੋਣ। ਇਸ ਤਰ੍ਹਾਂ ਹਾਰੋਨ ਉਨ੍ਹਾਂ ਦੇ ਨਾਮ ਯਾਹਵੇਹ ਦੇ ਅੱਗੇ ਆਪਣੇ ਦੋਹਾਂ ਮੋਢਿਆਂ ਉੱਤੇ ਯਾਦਗਿਰੀ ਲਈ ਲੈ ਜਾਵੇ।

13ਸੋਨੇ ਨਾਲ ਭਰੇ ਖਾਨੇ ਬਣਾਈ

14ਅਤੇ ਇੱਕ ਰੱਸੀ ਵਾਂਗ ਸ਼ੁੱਧ ਸੋਨੇ ਦੀਆਂ ਦੋ ਜੰਜ਼ੀਰਾਂ ਬਣਾਉ ਅਤੇ ਜੰਜ਼ੀਰਾਂ ਨੂੰ ਜੰਜ਼ੀਰਾਂ ਨਾਲ ਬੰਨ੍ਹੋ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.