ਕੂਚ 28

ਅਤੇ ਦੂਸਰੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਉਨ੍ਹਾਂ ਦੋਹਾਂ ਖ਼ਾਨਿਆਂ ਵਿੱਚ ਕੱਸੀਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖੀਂ।

Exodus 28:25 (UKJV) And the other two ends of the two interwoven chains you shall fasten in the two casings, and put them on the shoulder pieces of the ephod before it.

23ਇਸ ਦੇ ਲਈ ਸੋਨੇ ਦੇ ਦੋ ਕੜੇ ਬਣਾਉ ਅਤੇ ਉਹਨਾਂ ਨੂੰ ਸੀਨੇ ਬੰਦ ਦੇ ਦੋ ਕੋਨਿਆਂ ਵਿੱਚ ਬੰਨ੍ਹੋ।

24ਸੋਨੇ ਦੀਆਂ ਦੋ ਜੰਜ਼ੀਰਾਂ ਨੂੰ ਸੀਨੇ ਬੰਦ ਦੇ ਕੋਨਿਆਂ ਵਿੱਚ ਕੜਿਆਂ ਵਿੱਚ ਬੰਨ੍ਹੋ,

25ਅਤੇ ਦੂਸਰੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਉਨ੍ਹਾਂ ਦੋਹਾਂ ਖ਼ਾਨਿਆਂ ਵਿੱਚ ਕੱਸੀਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖੀਂ।

26ਸੋਨੇ ਦੇ ਦੋ ਕੜੇ ਬਣਾਉ ਅਤੇ ਏਫ਼ੋਦ ਦੇ ਅੱਗੇ ਅੰਦਰਲੇ ਕਿਨਾਰੇ ਉੱਤੇ ਸੀਨੇ ਬੰਦ ਦੇ ਟੁਕੜੇ ਦੇ ਦੂਜੇ ਦੋਨਾਂ ਕੋਨਿਆਂ ਨਾਲ ਜੋੜੋ।

27ਸੋਨੇ ਦੇ ਦੋ ਹੋਰ ਕੜੇ ਬਣਾਉ ਅਤੇ ਉਹਨਾਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.