ਕੂਚ 28

ਅਤੇ ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਸ ਦੇ ਉੱਤੇ ਹੈ ਜਿਹ ਦੇ ਨਾਲ ਉਹ ਕੱਸਿਆ ਜਾਵੇ ਉਸ ਦੇ ਕੰਮ ਅਨੁਸਾਰ ਉਸੇ ਤੋਂ ਹੋਵੇ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਅਤੇ ਵਧੀਆ ਸੂਤੀ ਦੇ ਨਾਲ ਉਣੇ ਹੋਏ ਕਤਾਨ ਦਾ ਹੋਵੇ।

Exodus 28:8 (UKJV) And the curious girdle of the ephod, which is upon it, shall be of the same, according to the work thereof; even of gold, of blue, and purple, and scarlet, and fine twined linen.

6“ਉਹ ਏਫ਼ੋਦ ਨੂੰ ਸੋਨੇ ਦਾ, ਨੀਲੇ, ਬੈਂਗਣੀ, ਕਿਰਮਚੀ ਧਾਗੇ ਦਾ ਅਤੇ ਬਰੀਕ ਉਣੇ ਹੋਏ ਵਧੀਆ ਸੂਤੀ ਦਾ ਬਣਾਉਣ ਇਹ ਹੁਨਰਮੰਦ ਕਾਰੀਗਰੀ ਦੇ ਹੱਥਾਂ ਦਾ ਕੰਮ ਹੋਵੇ।

7ਇਸਦੇ ਦੋ ਮੋਢੇ ਦੇ ਟੁਕੜੇ ਇਸਦੇ ਦੋ ਕੋਨਿਆਂ ਨਾਲ ਜੁੜੇ ਹੋਣੇ ਚਾਹੀਦੇ ਹਨ, ਇਸ ਲਈ ਇਸ ਨੂੰ ਬੰਨ੍ਹਿਆ ਜਾ ਸਕਦਾ ਹੈ।

8ਅਤੇ ਕਾਰੀਗਰੀ ਨਾਲ ਕੱਢਿਆ ਹੋਇਆ ਪਟਕਾ ਜਿਹੜਾ ਉਸ ਦੇ ਉੱਤੇ ਹੈ ਜਿਹ ਦੇ ਨਾਲ ਉਹ ਕੱਸਿਆ ਜਾਵੇ ਉਸ ਦੇ ਕੰਮ ਅਨੁਸਾਰ ਉਸੇ ਤੋਂ ਹੋਵੇ ਅਰਥਾਤ ਸੋਨੇ ਅਤੇ ਨੀਲੇ ਬੈਂਗਣੀ ਕਿਰਮਚੀ ਅਤੇ ਵਧੀਆ ਸੂਤੀ ਦੇ ਨਾਲ ਉਣੇ ਹੋਏ ਕਤਾਨ ਦਾ ਹੋਵੇ।

9“ਦੋ ਸੁਲੇਮਾਨੀ ਪੱਥਰ ਲਓ ਅਤੇ ਉਹਨਾਂ ਉੱਤੇ ਇਸਰਾਏਲ ਦੇ ਪੁੱਤਰਾਂ ਦੇ ਨਾਮ ਲਿਖੀ।

10ਉਨ੍ਹਾਂ ਦੇ ਜਨਮ ਦੇ ਅਨੁਸਾਰ ਉਹਨਾਂ ਦੇ ਛੇ ਨਾਮ ਇੱਕ ਪੱਥਰ ਉੱਤੇ ਅਤੇ ਬਾਕੀ ਛੇ ਨਾਮ ਦੂਜੇ ਪੱਥਰ ਉੱਤੇ ਲਿਖੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.