ਕੂਚ 29

ਪਰ ਬਲਦ ਦੇ ਮਾਸ ਅਤੇ ਉਸ ਦੀ ਖੱਲ ਅਤੇ ਉਸ ਦੀਆਂ ਅੰਤੜੀਆਂ ਨੂੰ ਡੇਰੇ ਦੇ ਬਾਹਰ ਸਾੜ ਦਿਓ। ਇਹ ਇੱਕ ਪਾਪ ਦੀ ਭੇਟ ਹੈ।

Exodus 29:14 (UKJV) But the flesh of the bullock, and his skin, and his dung, shall you burn with fire without the camp: it is a sin offering.

12ਬਲਦ ਦੇ ਲਹੂ ਵਿੱਚੋਂ ਕੁਝ ਲੈ ਕੇ ਆਪਣੀ ਉਂਗਲੀ ਨਾਲ ਜਗਵੇਦੀ ਦੇ ਸਿੰਗਾਂ ਉੱਤੇ ਲਗਾਈ ਅਤੇ ਬਾਕੀ ਬਚਿਆ ਹੋਇਆ ਖੂਨ ਜਗਵੇਦੀ ਦੇ ਹੇਠਾਂ ਡੋਲ੍ਹ ਦੇਈ।

13ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੇ ਦੇ ਉੱਪਰ ਵਾਲੀ ਚਰਬੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਉਹਨਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਦੇਣਾ।

14ਪਰ ਬਲਦ ਦੇ ਮਾਸ ਅਤੇ ਉਸ ਦੀ ਖੱਲ ਅਤੇ ਉਸ ਦੀਆਂ ਅੰਤੜੀਆਂ ਨੂੰ ਡੇਰੇ ਦੇ ਬਾਹਰ ਸਾੜ ਦਿਓ। ਇਹ ਇੱਕ ਪਾਪ ਦੀ ਭੇਟ ਹੈ।

15“ਇੱਕ ਭੇਡੂ ਨੂੰ ਲੈ ਅਤੇ ਹਾਰੋਨ ਅਤੇ ਉਸਦੇ ਪੁੱਤਰ ਇਸ ਦੇ ਸਿਰ ਉੱਤੇ ਆਪਣੇ ਹੱਥ ਰੱਖਣ।

16ਇਸ ਭੇਡੂ ਨੂੰ ਵੱਢ ਕੇ ਅਤੇ ਇਸ ਦਾ ਲਹੂ ਨੂੰ ਲੈ ਕੇ ਜਗਵੇਦੀ ਦੇ ਪਾਸਿਆਂ ਉੱਤੇ ਛਿੜਕ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.