ਕੂਚ 29

ਭੇਡੂ ਨੂੰ ਟੁਕੜਿਆਂ ਵਿੱਚ ਕੱਟੋ ਅਤੇ ਅੰਦਰੂਨੀ ਅੰਗਾਂ ਅਤੇ ਲੱਤਾਂ ਨੂੰ ਧੋਵੋ, ਉਹਨਾਂ ਨੂੰ ਸਿਰ ਅਤੇ ਦੂਜੇ ਟੁਕੜਿਆਂ ਨਾਲ ਪਾਓ।

Exodus 29:17 (UKJV) And you shall cut the ram in pieces, and wash the inwards of him, and his legs, and put them unto his pieces, and unto his head.

15“ਇੱਕ ਭੇਡੂ ਨੂੰ ਲੈ ਅਤੇ ਹਾਰੋਨ ਅਤੇ ਉਸਦੇ ਪੁੱਤਰ ਇਸ ਦੇ ਸਿਰ ਉੱਤੇ ਆਪਣੇ ਹੱਥ ਰੱਖਣ।

16ਇਸ ਭੇਡੂ ਨੂੰ ਵੱਢ ਕੇ ਅਤੇ ਇਸ ਦਾ ਲਹੂ ਨੂੰ ਲੈ ਕੇ ਜਗਵੇਦੀ ਦੇ ਪਾਸਿਆਂ ਉੱਤੇ ਛਿੜਕ ਦਿਓ।

17ਭੇਡੂ ਨੂੰ ਟੁਕੜਿਆਂ ਵਿੱਚ ਕੱਟੋ ਅਤੇ ਅੰਦਰੂਨੀ ਅੰਗਾਂ ਅਤੇ ਲੱਤਾਂ ਨੂੰ ਧੋਵੋ, ਉਹਨਾਂ ਨੂੰ ਸਿਰ ਅਤੇ ਦੂਜੇ ਟੁਕੜਿਆਂ ਨਾਲ ਪਾਓ।

18ਫਿਰ ਸਾਰੇ ਭੇਡੂ ਨੂੰ ਜਗਵੇਦੀ ਉੱਤੇ ਸਾੜ ਦਿਓ। ਇਹ ਯਾਹਵੇਹ ਲਈ ਇੱਕ ਹੋਮ ਦੀ ਭੇਟ ਹੈ, ਇੱਕ ਸੁਗੰਧਤਾ ਹੈ ਅਤੇ ਇੱਕ ਭੋਜਨ ਦੀ ਭੇਟ ਹੈ ਜੋ ਯਾਹਵੇਹ ਨੂੰ ਭੇਟ ਕੀਤੀ ਜਾਂਦੀ ਹੈ।

19“ਦੂਜੇ ਭੇਡੂ ਨੂੰ ਲੈ ਅਤੇ ਹਾਰੋਨ ਅਤੇ ਉਸਦੇ ਪੁੱਤਰ ਇਸ ਦੇ ਸਿਰ ਉੱਤੇ ਆਪਣੇ ਹੱਥ ਰੱਖਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.