44“ਇਸ ਲਈ ਮੈਂ ਮੰਡਲੀ ਦੇ ਤੰਬੂ ਅਤੇ ਜਗਵੇਦੀ ਨੂੰ ਪਵਿੱਤਰ ਕਰਾਂਗਾ ਅਤੇ ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਜਾਜਕਾਂ ਵਜੋਂ ਮੇਰੀ ਸੇਵਾ ਕਰਨ ਲਈ ਪਵਿੱਤਰ ਕਰਾਂਗਾ।
45ਫਿਰ ਮੈਂ ਇਸਰਾਏਲੀਆਂ ਵਿੱਚ ਵੱਸਾਂਗਾ ਅਤੇ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।
46ਉਹ ਜਾਣ ਲੈਣਗੇ ਕਿ ਮੈਂ ਉਹਨਾਂ ਦਾ ਯਾਹਵੇਹ ਪਰਮੇਸ਼ਵਰ ਹਾਂ, ਜੋ ਉਹਨਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਇਆ ਤਾਂ ਜੋ ਮੈਂ ਉਹਨਾਂ ਵਿੱਚ ਵੱਸਾਂ। ਮੈਂ ਯਾਹਵੇਹ ਉਹਨਾਂ ਦਾ ਪਰਮੇਸ਼ਵਰ ਹਾਂ।