ਕੂਚ 30

“ਧੂਪ ਧੁਖਾਉਣ ਲਈ ਕਿੱਕਰ ਦੀ ਲੱਕੜ ਦੀ ਇੱਕ ਜਗਵੇਦੀ ਬਣਾਈ।

Exodus 30:1 (UKJV) And you shall make an altar to burn incense upon: of shittim wood shall you make it.

1“ਧੂਪ ਧੁਖਾਉਣ ਲਈ ਕਿੱਕਰ ਦੀ ਲੱਕੜ ਦੀ ਇੱਕ ਜਗਵੇਦੀ ਬਣਾਈ।

2ਇਹ ਚੌਰਸ, ਇੱਕ ਹੱਥ ਲੰਬਾ ਅਤੇ ਇੱਕ ਹੱਥ ਚੌੜਾ ਅਤੇ ਦੋ ਹੱਥ ਉੱਚਾ ਹੋਣਾ ਚਾਹੀਦਾ ਹੈ, ਉਸਦੇ ਸਿੰਙ ਉਸੇ ਤੋਂ ਹੋਣ।

3ਉੱਪਰਲੇ ਪਾਸੇ ਅਤੇ ਚਾਰੇ ਪਾਸਿਆਂ ਅਤੇ ਸਿੰਙਾਂ ਨੂੰ ਸ਼ੁੱਧ ਸੋਨੇ ਨਾਲ ਮੜ੍ਹੋ ਅਤੇ ਇਸਦੇ ਦੁਆਲੇ ਸੋਨੇ ਦੀ ਕਿਨਾਰੀ ਬਣਾਉ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.