ਕੂਚ 30

“ਧੋਣ ਲਈ ਪਿੱਤਲ ਦਾ ਇੱਕ ਭਾਂਡਾ ਬਣਾਉ, ਇਸ ਦੇ ਪਿੱਤਲ ਦੀ ਇੱਕ ਹੌਦ ਬਣਾਈ। ਇਸਨੂੰ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖੀ ਅਤੇ ਇਸ ਵਿੱਚ ਪਾਣੀ ਭਰੀ।

Exodus 30:18 (UKJV) You shall also make a vessel that holds water of brass, and his foot also of brass, to wash likewise: and you shall put it between the tabernacle of the congregation and the altar, and you shall put water therein.

16ਇਸਰਾਏਲੀਆਂ ਤੋਂ ਪ੍ਰਾਸਚਿਤ ਦੀ ਚਾਂਦੀ ਲੈ ਕੇ ਅਤੇ ਇਸ ਨੂੰ ਮੰਡਲੀ ਵਾਲੇ ਤੰਬੂ ਦੀ ਸੇਵਾ ਲਈ ਵਰਤੋਂ। ਇਹ ਇਸਰਾਏਲੀਆਂ ਲਈ ਯਾਹਵੇਹ ਅੱਗੇ ਇੱਕ ਯਾਦਗਾਰ ਹੋਵੇਗਾ, ਜੋ ਤੁਹਾਡੀਆਂ ਜਾਨਾਂ ਲਈ ਭੇਟ ਹੋਵੇ।”

17ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

18“ਧੋਣ ਲਈ ਪਿੱਤਲ ਦਾ ਇੱਕ ਭਾਂਡਾ ਬਣਾਉ, ਇਸ ਦੇ ਪਿੱਤਲ ਦੀ ਇੱਕ ਹੌਦ ਬਣਾਈ। ਇਸਨੂੰ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖੀ ਅਤੇ ਇਸ ਵਿੱਚ ਪਾਣੀ ਭਰੀ।

19ਹਾਰੋਨ ਅਤੇ ਉਸਦੇ ਪੁੱਤਰ ਉਸ ਪਾਣੀ ਨਾਲ ਆਪਣੇ ਹੱਥ ਪੈਰ ਧੋਣ।

20ਜਦੋਂ ਵੀ ਉਹ ਮੰਡਲੀ ਦੇ ਤੰਬੂ ਵਿੱਚ ਦਾਖਲ ਹੋਣ, ਅਤੇ ਨਾਲ ਹੀ ਜਦੋਂ ਉਹ ਯਾਹਵੇਹ ਨੂੰ ਭੋਜਨ ਦੀ ਭੇਟ ਚੜ੍ਹਾ ਕੇ ਸੇਵਾ ਕਰਨ ਲਈ ਜਗਵੇਦੀ ਕੋਲ ਜਾਂਦੇ ਹਨ, ਉਹਨਾਂ ਨੂੰ ਪਾਣੀ ਨਾਲ ਧੋਣਾ ਤਾਂ ਜੋ ਉਹ ਮਰ ਨਾ ਜਾਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.