ਕੂਚ 30

ਇਹ ਚੌਰਸ, ਇੱਕ ਹੱਥ ਲੰਬਾ ਅਤੇ ਇੱਕ ਹੱਥ ਚੌੜਾ ਅਤੇ ਦੋ ਹੱਥ ਉੱਚਾ ਹੋਣਾ ਚਾਹੀਦਾ ਹੈ, ਉਸਦੇ ਸਿੰਙ ਉਸੇ ਤੋਂ ਹੋਣ।

Exodus 30:2 (UKJV) A cubit shall be the length thereof, and a cubit the breadth thereof; foursquare shall it be: and two cubits shall be the height thereof: the horns thereof shall be of the same.

1“ਧੂਪ ਧੁਖਾਉਣ ਲਈ ਕਿੱਕਰ ਦੀ ਲੱਕੜ ਦੀ ਇੱਕ ਜਗਵੇਦੀ ਬਣਾਈ।

2ਇਹ ਚੌਰਸ, ਇੱਕ ਹੱਥ ਲੰਬਾ ਅਤੇ ਇੱਕ ਹੱਥ ਚੌੜਾ ਅਤੇ ਦੋ ਹੱਥ ਉੱਚਾ ਹੋਣਾ ਚਾਹੀਦਾ ਹੈ, ਉਸਦੇ ਸਿੰਙ ਉਸੇ ਤੋਂ ਹੋਣ।

3ਉੱਪਰਲੇ ਪਾਸੇ ਅਤੇ ਚਾਰੇ ਪਾਸਿਆਂ ਅਤੇ ਸਿੰਙਾਂ ਨੂੰ ਸ਼ੁੱਧ ਸੋਨੇ ਨਾਲ ਮੜ੍ਹੋ ਅਤੇ ਇਸਦੇ ਦੁਆਲੇ ਸੋਨੇ ਦੀ ਕਿਨਾਰੀ ਬਣਾਉ।

4ਜਗਵੇਦੀ ਦੇ ਕਿਨਾਰਿਆਂ ਦੇ ਹੇਠਾਂ ਸੋਨੇ ਦੇ ਦੋ ਕੜੇ ਬਣਾਈ। ਉਸ ਨੂੰ ਚੁੱਕਣ ਲਈ ਵਰਤੇ ਜਾਂਦੇ ਦੋ ਖੰਭੇ ਅਤੇ ਦੋ ਕੜੇ ਆਹਮੋ-ਸਾਹਮਣੇ ਬਣਾਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.