ਕੂਚ 30

ਜਦੋਂ ਵੀ ਉਹ ਮੰਡਲੀ ਦੇ ਤੰਬੂ ਵਿੱਚ ਦਾਖਲ ਹੋਣ, ਅਤੇ ਨਾਲ ਹੀ ਜਦੋਂ ਉਹ ਯਾਹਵੇਹ ਨੂੰ ਭੋਜਨ ਦੀ ਭੇਟ ਚੜ੍ਹਾ ਕੇ ਸੇਵਾ ਕਰਨ ਲਈ ਜਗਵੇਦੀ ਕੋਲ ਜਾਂਦੇ ਹਨ, ਉਹਨਾਂ ਨੂੰ ਪਾਣੀ ਨਾਲ ਧੋਣਾ ਤਾਂ ਜੋ ਉਹ ਮਰ ਨਾ ਜਾਣ।

Exodus 30:20 (UKJV) When they go into the tabernacle of the congregation, they shall wash with water, that they die not; or when they come near to the altar to minister, to burn offering made by fire unto the LORD:

18“ਧੋਣ ਲਈ ਪਿੱਤਲ ਦਾ ਇੱਕ ਭਾਂਡਾ ਬਣਾਉ, ਇਸ ਦੇ ਪਿੱਤਲ ਦੀ ਇੱਕ ਹੌਦ ਬਣਾਈ। ਇਸਨੂੰ ਮੰਡਲੀ ਦੇ ਤੰਬੂ ਅਤੇ ਜਗਵੇਦੀ ਦੇ ਵਿਚਕਾਰ ਰੱਖੀ ਅਤੇ ਇਸ ਵਿੱਚ ਪਾਣੀ ਭਰੀ।

19ਹਾਰੋਨ ਅਤੇ ਉਸਦੇ ਪੁੱਤਰ ਉਸ ਪਾਣੀ ਨਾਲ ਆਪਣੇ ਹੱਥ ਪੈਰ ਧੋਣ।

20ਜਦੋਂ ਵੀ ਉਹ ਮੰਡਲੀ ਦੇ ਤੰਬੂ ਵਿੱਚ ਦਾਖਲ ਹੋਣ, ਅਤੇ ਨਾਲ ਹੀ ਜਦੋਂ ਉਹ ਯਾਹਵੇਹ ਨੂੰ ਭੋਜਨ ਦੀ ਭੇਟ ਚੜ੍ਹਾ ਕੇ ਸੇਵਾ ਕਰਨ ਲਈ ਜਗਵੇਦੀ ਕੋਲ ਜਾਂਦੇ ਹਨ, ਉਹਨਾਂ ਨੂੰ ਪਾਣੀ ਨਾਲ ਧੋਣਾ ਤਾਂ ਜੋ ਉਹ ਮਰ ਨਾ ਜਾਣ।

21ਉਹ ਆਪਣੇ ਹੱਥ ਪੈਰ ਧੋ ਲੈਣ ਤਾਂ ਜੋ ਉਹ ਮਰ ਨਾ ਜਾਣ। ਇਹ ਹਾਰੋਨ ਅਤੇ ਉਸਦੇ ਉੱਤਰਾਧਿਕਾਰੀਆਂ ਲਈ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਥਾਈ ਨਿਯਮ ਹੋਵੇਗਾ।”

22ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.