ਕੂਚ 30

ਮੇਜ਼ ਅਤੇ ਉਸ ਦੀਆਂ ਸਾਰੀਆਂ ਵਸਤਾਂ, ਸ਼ਮਾਦਾਨ ਅਤੇ ਉਸ ਦਾ ਸਮਾਨ, ਧੂਪ ਦੀ ਜਗਵੇਦੀ,

Exodus 30:27 (UKJV) And the table and all his vessels, and the candlestick and his vessels, and the altar of incense,

25ਇਹਨਾਂ ਨੂੰ ਇੱਕ ਪਵਿੱਤਰ ਮਸਹ ਕਰਨ ਵਾਲੇ ਤੇਲ ਵਿੱਚ, ਇੱਕ ਸੁਗੰਧਿਤ ਮਿਸ਼ਰਣ, ਇੱਕ ਅਤਰ ਦਾ ਕੰਮ ਬਣਾਈ। ਇਹ ਮਸਹ ਕਰਨ ਵਾਲਾ ਪਵਿੱਤਰ ਤੇਲ ਹੋਵੇਗਾ।

26ਫਿਰ ਇਸ ਤੇਲ ਦੇ ਨਾਲ ਮੰਡਲੀ ਦੇ ਤੰਬੂ, ਨੇਮ ਦੇ ਸੰਦੂਕ ਨੂੰ,

27ਮੇਜ਼ ਅਤੇ ਉਸ ਦੀਆਂ ਸਾਰੀਆਂ ਵਸਤਾਂ, ਸ਼ਮਾਦਾਨ ਅਤੇ ਉਸ ਦਾ ਸਮਾਨ, ਧੂਪ ਦੀ ਜਗਵੇਦੀ,

28ਹੋਮ ਬਲੀ ਦੀ ਜਗਵੇਦੀ ਨੂੰ, ਉਸ ਦੇ ਸਾਰੇ ਭਾਂਡੇ ਤੇ ਸਮਾਨ ਨੂੰ ਨਾਲ ਹੀ ਹੌਦ ਅਤੇ ਉਸ ਦੀ ਚੌਂਕੀ ਨੂੰ ਅਭਿਸ਼ੇਕ ਕਰਨ।

29ਤੂੰ ਉਹਨਾਂ ਨੂੰ ਪਵਿੱਤਰ ਕਰੀਂ ਤਾਂ ਜੋ ਉਹ ਬਹੁਤ ਪਵਿੱਤਰ ਹੋਣ ਅਤੇ ਜੋ ਵੀ ਉਹਨਾਂ ਨੂੰ ਛੂਹੇਗਾ ਉਹ ਪਵਿੱਤਰ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.