ਕੂਚ 30

ਉੱਪਰਲੇ ਪਾਸੇ ਅਤੇ ਚਾਰੇ ਪਾਸਿਆਂ ਅਤੇ ਸਿੰਙਾਂ ਨੂੰ ਸ਼ੁੱਧ ਸੋਨੇ ਨਾਲ ਮੜ੍ਹੋ ਅਤੇ ਇਸਦੇ ਦੁਆਲੇ ਸੋਨੇ ਦੀ ਕਿਨਾਰੀ ਬਣਾਉ।

Exodus 30:3 (UKJV) And you shall overlay it with pure gold, the top thereof, and the sides thereof round about, and the horns thereof; and you shall make unto it a crown of gold round about.

1“ਧੂਪ ਧੁਖਾਉਣ ਲਈ ਕਿੱਕਰ ਦੀ ਲੱਕੜ ਦੀ ਇੱਕ ਜਗਵੇਦੀ ਬਣਾਈ।

2ਇਹ ਚੌਰਸ, ਇੱਕ ਹੱਥ ਲੰਬਾ ਅਤੇ ਇੱਕ ਹੱਥ ਚੌੜਾ ਅਤੇ ਦੋ ਹੱਥ ਉੱਚਾ ਹੋਣਾ ਚਾਹੀਦਾ ਹੈ, ਉਸਦੇ ਸਿੰਙ ਉਸੇ ਤੋਂ ਹੋਣ।

3ਉੱਪਰਲੇ ਪਾਸੇ ਅਤੇ ਚਾਰੇ ਪਾਸਿਆਂ ਅਤੇ ਸਿੰਙਾਂ ਨੂੰ ਸ਼ੁੱਧ ਸੋਨੇ ਨਾਲ ਮੜ੍ਹੋ ਅਤੇ ਇਸਦੇ ਦੁਆਲੇ ਸੋਨੇ ਦੀ ਕਿਨਾਰੀ ਬਣਾਉ।

4ਜਗਵੇਦੀ ਦੇ ਕਿਨਾਰਿਆਂ ਦੇ ਹੇਠਾਂ ਸੋਨੇ ਦੇ ਦੋ ਕੜੇ ਬਣਾਈ। ਉਸ ਨੂੰ ਚੁੱਕਣ ਲਈ ਵਰਤੇ ਜਾਂਦੇ ਦੋ ਖੰਭੇ ਅਤੇ ਦੋ ਕੜੇ ਆਹਮੋ-ਸਾਹਮਣੇ ਬਣਾਈ।

5ਕਿੱਕਰ ਦੀ ਲੱਕੜ ਦੇ ਖੰਭਿਆਂ ਨੂੰ ਬਣਾਉ ਅਤੇ ਉਹਨਾਂ ਨੂੰ ਸੋਨੇ ਨਾਲ ਮੜ੍ਹ ਦਿਓ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.