ਕੂਚ 30

ਇਸ ਵਿੱਚੋਂ ਕੁਝ ਬਹੁਤ ਮਹੀਨ ਪੀਸ ਕੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਨੇਮ ਦੇ ਸੰਦੂਕ ਦੇ ਸਾਹਮਣੇ ਰੱਖ, ਜਿੱਥੇ ਮੈਂ ਤੁਹਾਨੂੰ ਮਿਲਾਂਗਾ। ਇਹ ਤੁਹਾਡੇ ਲਈ ਸਭ ਤੋਂ ਪਵਿੱਤਰ ਹੋਵੇ।

Exodus 30:36 (UKJV) And you shall beat some of it very small, and put of it before the testimony in the tabernacle of the congregation, where I will meet with you: it shall be unto you most holy.

34ਤਦ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ, “ਸੁਗੰਧਿਤ ਮਸਾਲੇ, ਗੰਧਰਸ, ਲੌਨ ਅਤੇ ਮੁਰ ਮਸਤਕੀ ਅਤੇ ਸ਼ੁੱਧ ਲੁਬਾਨ, ਸਭ ਬਰਾਬਰ ਮਾਤਰਾ ਵਿੱਚ ਲੈ,

35ਤੂੰ ਇਸ ਨੂੰ ਸੁਗੰਧ ਵਾਲੀ ਧੂਪ ਗਾਂਧੀ ਦੀ ਕਾਰੀਗਰੀ ਦੀ ਬਣਾਈ। ਇਹ ਨਮਕੀਨ ਅਤੇ ਸ਼ੁੱਧ ਅਤੇ ਪਵਿੱਤਰ ਹੋਵੇ।

36ਇਸ ਵਿੱਚੋਂ ਕੁਝ ਬਹੁਤ ਮਹੀਨ ਪੀਸ ਕੇ ਇਸ ਨੂੰ ਮੰਡਲੀ ਵਾਲੇ ਤੰਬੂ ਵਿੱਚ ਨੇਮ ਦੇ ਸੰਦੂਕ ਦੇ ਸਾਹਮਣੇ ਰੱਖ, ਜਿੱਥੇ ਮੈਂ ਤੁਹਾਨੂੰ ਮਿਲਾਂਗਾ। ਇਹ ਤੁਹਾਡੇ ਲਈ ਸਭ ਤੋਂ ਪਵਿੱਤਰ ਹੋਵੇ।

37ਆਪਣੇ ਲਈ ਇਸ ਸਮੱਗਰੀ ਨਾਲ ਕੋਈ ਹੋਰ ਧੂਪ ਨਾ ਬਣਾਈ, ਇਸ ਨੂੰ ਯਾਹਵੇਹ ਲਈ ਪਵਿੱਤਰ ਸਮਝੋ।

38ਜੋ ਕੋਈ ਵੀ ਇਸ ਦੀ ਖੁਸ਼ਬੂ ਦਾ ਆਨੰਦ ਲੈਣ ਲਈ ਇਸ ਵਰਗੀ ਧੂਪ ਬਣਾਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.