ਕੂਚ 31

“ਵੇਖੋ, ਮੈਂ ਯਹੂਦਾਹ ਦੇ ਗੋਤ ਵਿੱਚੋਂ ਊਰੀ ਦੇ ਪੁੱਤਰ ਬਸਲਏਲ ਨੂੰ, ਹੂਰ ਦਾ ਪੁੱਤਰ ਚੁਣਿਆ ਹੈ,

Exodus 31:2 (UKJV) See, I have called by name Bezaleel the son of Uri, the son of Hur, of the tribe of Judah:

1ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

2“ਵੇਖੋ, ਮੈਂ ਯਹੂਦਾਹ ਦੇ ਗੋਤ ਵਿੱਚੋਂ ਊਰੀ ਦੇ ਪੁੱਤਰ ਬਸਲਏਲ ਨੂੰ, ਹੂਰ ਦਾ ਪੁੱਤਰ ਚੁਣਿਆ ਹੈ,

3ਅਤੇ ਮੈਂ ਉਸਨੂੰ ਪਰਮੇਸ਼ਵਰ ਦੇ ਆਤਮਾ ਨਾਲ, ਬੁੱਧੀ, ਸਮਝ, ਗਿਆਨ ਅਤੇ ਹਰ ਕਿਸਮ ਦੇ ਹੁਨਰ ਨਾਲ ਭਰ ਦਿੱਤਾ ਹੈ

4ਤਾਂ ਕਿ ਉਹ ਸੋਨੇ, ਚਾਂਦੀ ਅਤੇ ਪਿੱਤਲ ਦੇ ਕੰਮ ਲਈ ਕਾਰੀਗਰੀ ਕਰੇ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.