ਕੂਚ 35

ਹਰ ਕੋਈ ਜਿਸ ਕੋਲ ਨੀਲਾ, ਬੈਂਗਣੀ ਜਾਂ ਲਾਲ ਰੰਗ ਦਾ ਧਾਗਾ ਜਾਂ ਵੱਧੀਆ ਸੂਤੀ, ਬੱਕਰੀ ਦੀ ਖੱਲ, ਲਾਲ ਰੰਗ ਨਾਲ ਰੰਗੇ ਹੋਏ ਭੇਡੂ ਦੀ ਖੱਲ ਜਾਂ ਹੋਰ ਚਮੜਾ ਸੀ, ਉਹ ਉਹਨਾਂ ਨੂੰ ਲਿਆਏ।

Exodus 35:23 (UKJV) And every man, with whom was found blue, and purple, and scarlet, and fine linen, and goats' hair, and red skins of rams, and badgers' skins, brought them.

21ਅਤੇ ਹਰ ਕੋਈ ਜੋ ਚਾਹੁੰਦਾ ਸੀ ਅਤੇ ਜਿਸਦਾ ਦਿਲ ਉਹਨਾਂ ਨੂੰ ਪ੍ਰੇਰਿਤ ਕਰਦਾ ਸੀ, ਉਹ ਆਇਆ ਅਤੇ ਮੰਡਲੀ ਵਾਲੇ ਤੰਬੂ ਦੇ ਕੰਮ ਲਈ, ਇਸਦੀ ਸਾਰੀ ਸੇਵਾ ਅਤੇ ਪਵਿੱਤਰ ਬਸਤਰਾਂ ਲਈ ਇੱਕ ਭੇਟ ਲੈ ਕੇ ਯਾਹਵੇਹ ਅੱਗੇ ਆਇਆ।

22ਸਾਰੇ ਜੋ ਚਾਹਵਾਨ ਸਨ, ਮਰਦ ਅਤੇ ਔਰਤਾਂ ਇੱਕੋ ਜਿਹੇ ਸਨ, ਆਏ ਅਤੇ ਹਰ ਕਿਸਮ ਦੇ ਸੋਨੇ ਦੇ ਗਹਿਣੇ ਲਿਆਏ ਜਿਵੇਂ ਕਿ ਨੱਥਾ, ਮੁੰਦਰੀਆਂ, ਛਾਪਾਂ ਅਤੇ ਗਹਿਣੇ। ਉਹਨਾਂ ਸਾਰਿਆਂ ਨੇ ਆਪਣਾ ਸੋਨਾ ਯਾਹਵੇਹ ਨੂੰ ਭੇਟ ਕੀਤਾ।

23ਹਰ ਕੋਈ ਜਿਸ ਕੋਲ ਨੀਲਾ, ਬੈਂਗਣੀ ਜਾਂ ਲਾਲ ਰੰਗ ਦਾ ਧਾਗਾ ਜਾਂ ਵੱਧੀਆ ਸੂਤੀ, ਬੱਕਰੀ ਦੀ ਖੱਲ, ਲਾਲ ਰੰਗ ਨਾਲ ਰੰਗੇ ਹੋਏ ਭੇਡੂ ਦੀ ਖੱਲ ਜਾਂ ਹੋਰ ਚਮੜਾ ਸੀ, ਉਹ ਉਹਨਾਂ ਨੂੰ ਲਿਆਏ।

24ਜਿਹੜੇ ਚਾਂਦੀ ਜਾਂ ਪਿੱਤਲ ਦੀ ਭੇਟ ਚੜ੍ਹਾਉਂਦੇ ਸਨ, ਉਹ ਇਸ ਨੂੰ ਯਾਹਵੇਹ ਦੇ ਅੱਗੇ ਭੇਟ ਵਜੋਂ ਲਿਆਉਂਦੇ ਸਨ, ਅਤੇ ਹਰ ਕੋਈ ਜਿਸ ਕੋਲ ਕਿੱਕਰ ਦੀ ਲੱਕੜ ਸੀ, ਉਹ ਇਸ ਨੂੰ ਲੈ ਕੇ ਆਉਂਦੇ ਸਨ।

25ਹਰ ਇੱਕ ਨਿਪੁੰਨ ਔਰਤ ਆਪਣੇ ਹੱਥਾਂ ਨਾਲ ਕੱਤਦੀ ਸੀ ਅਤੇ ਉਹ ਲਿਆਉਂਦੀ ਸੀ ਜੋ ਉਸਨੇ ਕੱਤਿਆ ਸੀ, ਨੀਲਾ, ਬੈਂਗਣੀ ਜਾਂ ਲਾਲ ਧਾਗਾ ਜਾਂ ਵੱਧੀਆ ਸੂਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.