ਕੂਚ 35

ਅਤੇ ਉਸ ਨੇ ਸਿਖਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਦਿੱਤੀ।

Exodus 35:34 (UKJV) And he has put in his heart that he may teach, both he, and Aholiab, the son of Ahisamach, of the tribe of Dan.

32ਸੋਨੇ, ਚਾਂਦੀ ਅਤੇ ਪਿੱਤਲ ਦੇ ਕੰਮ ਲਈ ਕਾਰੀਗਰੀ ਕਰੇ,

33ਪੱਥਰਾਂ ਨੂੰ ਕੱਟਣਾ ਅਤੇ ਜੜਨਾ, ਲੱਕੜ ਦਾ ਕੰਮ ਕਰਨਾ ਅਤੇ ਹਰ ਕਿਸਮ ਦੀ ਕਾਰੀਗਰੀ ਨਾਲ ਕੰਮ ਕਰੇ।

34ਅਤੇ ਉਸ ਨੇ ਸਿਖਾਉਣ ਦੀ ਬੁੱਧ ਉਸ ਨੂੰ ਨਾਲੇ ਦਾਨ ਦੇ ਗੋਤ ਦੇ ਅਹੀਸਾਮਾਕ ਦੇ ਪੁੱਤਰ ਆਹਾਲੀਆਬ ਨੂੰ ਦਿੱਤੀ।

35ਉਸ ਨੇ ਉਹਨਾਂ ਨੂੰ ਉੱਕਰੀ, ਕਾਰੀਗਰੀ, ਨੀਲੇ, ਬੈਂਗਣੀ ਅਤੇ ਕਿਰਮਚੀ ਧਾਗੇ ਅਤੇ ਵੱਧੀਆ ਸੂਤੀ ਦੀ ਕਢਾਈ ਕਰਨ ਵਾਲੇ, ਅਤੇ ਜੁਲਾਹੇ—ਇਹ ਸਾਰੇ ਹੁਨਰਮੰਦ ਕਾਮੇ ਅਤੇ ਕਾਰੀਗਰੀ ਵਜੋਂ ਹਰ ਕਿਸਮ ਦੇ ਕੰਮ ਕਰਨ ਲਈ ਹੁਨਰ ਨਾਲ ਭਰ ਦਿੱਤਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.