ਕੂਚ 36

ਫਿਰ ਉਹਨਾਂ ਨੇ ਤੰਬੂ ਲਈ ਲਾਲ ਰੰਗ ਨਾਲ ਰੰਗੇ ਹੋਏ ਭੇਡੂ ਦੀ ਖੱਲ ਦਾ ਇੱਕ ਢੱਕਣ ਬਣਾਇਆ, ਅਤੇ ਉੱਪਰਲਾ ਢੱਕਣ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਬਣਾਇਆ।

Exodus 36:19 (UKJV) And he made a covering for the tent of rams' skins dyed red, and a covering of badgers' skins above that.

17ਫਿਰ ਉਹਨਾਂ ਨੇ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਸੀ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਏ।

18ਉਹਨਾਂ ਨੇ ਪੰਜਾਹ ਕੁੰਡੀਆਂ ਪਿੱਤਲ ਦੀਆਂ ਤੰਬੂ ਦੇ ਜੋੜਨ ਲਈ ਬਣਾਈਆਂ ਤਾਂ ਜੋ ਉਹ ਇੱਕ ਹੀ ਹੋ ਜਾਵੇ।

19ਫਿਰ ਉਹਨਾਂ ਨੇ ਤੰਬੂ ਲਈ ਲਾਲ ਰੰਗ ਨਾਲ ਰੰਗੇ ਹੋਏ ਭੇਡੂ ਦੀ ਖੱਲ ਦਾ ਇੱਕ ਢੱਕਣ ਬਣਾਇਆ, ਅਤੇ ਉੱਪਰਲਾ ਢੱਕਣ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਬਣਾਇਆ।

20ਉਹਨਾਂ ਨੇ ਡੇਰੇ ਲਈ ਕਿੱਕਰ ਦੀ ਲੱਕੜ ਦੇ ਸਿੱਧੇ ਫੱਟੇ ਬਣਾਏ।

21ਹਰੇਕ ਤੱਖਤਾ ਦਸ ਹੱਥ ਲੰਬਾ ਅਤੇ ਡੇਢ ਹੱਥ ਚੌੜਾ ਸੀ

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.