ਕੂਚ 36

ਅਤੇ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਵੀਹਾਂ ਫੱਟਿਆਂ ਦੇ ਹੇਠ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਉਨ੍ਹਾਂ ਦੀਆਂ ਦੋਹਾਂ ਚੂਲਾਂ ਲਈ ਬਣਾਈਆਂ ਅਤੇ ਦੂਜੇ ਫੱਟੇ ਲਈ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।

Exodus 36:24 (UKJV) And forty sockets of silver he made under the twenty boards; two sockets under one board for his two connections, and two sockets under another board for his two connections.

22ਹਰੇਕ ਤੱਖਤੇ ਨੂੰ ਇੱਕ ਸਮਾਨ ਜੋੜਨ ਲਈ ਦੋ ਚੂਲੇ ਸਨ। ਉਹਨਾਂ ਨੇ ਡੇਰੇ ਦੇ ਸਾਰੇ ਤੱਖਤੇ ਇਸ ਤਰ੍ਹਾਂ ਬਣਾਏ।

23ਉਹਨਾਂ ਨੇ ਡੇਰੇ ਦੇ ਦੱਖਣ ਵਾਲੇ ਪਾਸੇ ਲਈ ਵੀਹ ਤੱਖਤੇ ਬਣਾਏ

24ਅਤੇ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਵੀਹਾਂ ਫੱਟਿਆਂ ਦੇ ਹੇਠ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਉਨ੍ਹਾਂ ਦੀਆਂ ਦੋਹਾਂ ਚੂਲਾਂ ਲਈ ਬਣਾਈਆਂ ਅਤੇ ਦੂਜੇ ਫੱਟੇ ਲਈ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।

25ਇਸ ਤਰ੍ਹਾਂ ਡੇਰੇ ਦੇ ਉੱਤਰ ਵਾਲੇ ਪਾਸੇ, ਉਹਨਾਂ ਨੇ ਵੀਹ ਤੱਖਤੇ ਬਣਾਏ

26ਅਤੇ ਚਾਂਦੀ ਦੀਆਂ ਚਾਲੀ ਚੀਥੀਆਂ ਅਰਥਾਤ ਹਰ ਇੱਕ ਤੱਖਤੇ ਹੇਠ ਦੋ ਚੀਥੀਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.